FacebookTwitterg+Mail

ਬੋਲਡ ਲੁੱਕ 'ਚ ਅਦਾਕਾਰਾ ਨੇ ਦਿਖਾਈਆਂ ਕਾਤਿਲ ਅਦਾਵਾਂ, ਕਰਵਾਇਆ ਫੋਟੋਸ਼ੂਟ

chloe khan
10 March, 2018 03:16:18 PM

ਲਾਂਸ ਏਂਜਲਸ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਕਲੋ ਖਾਨ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਚਰਚਾ 'ਚ ਹੈ।
Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਨੇ ਹਲੈਕ ਕਲਰ ਦੀ ਬਿਕਨੀ ਪਾਈ ਹੋਈ, ਜਿਸ 'ਚ ਉਹ ਕਾਫੀ ਬੋਲਡ ਲੱਗ ਰਹੀ ਹੈ। ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਹਨ, ਜਿਨ੍ਹਾਂ 'ਚ ਉਸ ਨੇ ਰੰਗਦਾਰ ਬਿਕਨੀ ਪਾਈ ਹੈ।
Punjabi Bollywood Tadka

ਇਸ ਦੌਰਾਨ ਕਲੋ ਖਾਨ ਨੇ ਕਾਫੀ ਹੌਟ ਅੰਦਾਜ਼ 'ਚ ਪੋਜ਼ ਦਿੱਤੇ ਹਨ।
Punjabi Bollywood Tadka

ਇਸ ਤੋਂ ਪਹਿਲਾਂ ਵੀ ਕਲੋ ਖਾਨ ਕਈ ਅਜਿਹੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।
Punjabi Bollywood Tadka

ਕਲੋ ਖਾਨ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
Punjabi Bollywood Tadka
ਦੱਸਣਯੋਗ ਹੈ ਕਿ ਕਲੋ ਖਾਨ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਮੇਸ਼ਾ ਹੀ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਕਾਰਨ ਉਹ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ।
Punjabi Bollywood Tadka

ਕਲੋ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Chloe KhanInstagramBold PicturesBikini PhotoshootHollywood Celebrity

Edited By

Sunita

Sunita is News Editor at Jagbani.