ਵਾਸ਼ਿਗਟਨ (ਬਿਊਰੋ)— ਅਮਰੀਕਾ ਦੀ ਮਸ਼ਹੂਰ ਟੀ. ਵੀ. ਰਿਐਲਿਟੀ ਸਟਾਰ ਤੇ ਮਾਡਲ ਕਲੋਡੀਆ ਜੋਰਡਨ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਕਲੋਡੀਆ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਕਲੋਡੀਆ ਬੀਚ ਕੰਢੇ ਪਾਣੀ ਲਹਿਰਾਂ 'ਚ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਬੀਚ ਕੰਢੇ ਕਲੋਡੀਆ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਲੋਡੀਆ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।
ਕਲੋਡੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਲੋਡੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 419,000 ਫਾਲੋਅਰਜ਼ ਹਨ।