FacebookTwitterg+Mail

ਸਵਿਮਿੰਗ ਪੂਲ 'ਚ ਅਦਾਕਾਰਾ ਨੇ ਲਾਇਆ ਬੋਲਡਨੈੱਸ ਦਾ ਤੜਕਾ, ਪਾਣੀ 'ਚ ਦਿੱਤੇ ਕਾਤਿਲਾਨਾ ਅੰਦਾਜ਼ 'ਚ ਪੋਜ਼

courtney stodden bold and nude photoshoot
19 November, 2017 04:46:13 PM

ਮੁੰਬਈ(ਬਿਊਰੋ)— ਅਮਰੀਕਾ ਦੀ ਮਸ਼ਹੂਰ ਅਦਾਕਾਰਾ ਕੋਰਟਨੀ ਸਟੋਡਨ ਹਮੇਸ਼ਾ ਹੀ ਆਪਣੀ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕੋਰਟਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਬਿਨਾਂ ਕੱਪਿੜਆਂ ਦੇ ਸਵਿਮਿੰਗ ਪੂਲ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਕੋਰਟਨੀ ਦੇ ਸਰੀਰ 'ਤੇ ਇਕ ਵੀ ਕੱਪੜਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾ ਵੀ ਕੋਰਟਨੀ ਕਈ ਵਾਰ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka

ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਅਜਿਹੀਆ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਤਸਵੀਰਾਂ 'ਚ ਉਹ ਸਵਿਮਿੰਗ ਪੂਲ ਕਿਨਾਰੇ ਬੇਹੱਦ ਕਾਤਿਲਾਨਾ ਅੰਦਾਜ਼ 'ਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

Punjabi Bollywood Tadka

ਅਕਸਰ ਹੀ ਹੌਟ ਤੇ ਬੋਲਡ ਤਸਵੀਰਾਂ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾਉਂਦੀ ਹੈ ਕੋਰਟਨੀ।

Punjabi Bollywood Tadka

ਇਸ ਤੋਂ ਪਹਿਲਾਂ ਵੀ ਉਹ ਅਜਿਹੀਆਂ ਬੋਲਡ ਤਸਵੀਰਾਂ ਦਾ ਤੜਕਾ ਆਪਣੇ ਇੰਸਟਾਗ੍ਰਾਮ 'ਤੇ ਲਾ ਚੁੱਕੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka


Tags: Courtney StoddenBold and Nude PhotoshootHollywood CelebrityInstagram