ਲੰਡਨ(ਬਿਊਰੋ)— ਅਮਰੀਕੀ ਅਦਾਕਾਰਾ ਕੋਰਟਨੀ ਸਟੋਡਨ ਨੇ ਇਨੀ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਉਸ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਨਿਊਡ ਨਜ਼ਰ ਆ ਰਹੀ ਹੈ।
ਕੁਝ ਤਸਵੀਰਾਂ 'ਚ ਉਸ ਨੇ ਬਲੈਕ ਰੰਗ ਦੀ ਬਿਕਨੀ ਪਾਈ ਹੋਈ ਹੈ, ਜਿਸ 'ਚ ਉਹ ਕਾਫੀ ਹੌਟ ਤੇ ਸੈਕਸੀ ਲੱਗ ਰਹੀ ਹੈ। ਉਹ ਇੰਸਟਾਗ੍ਰਾਮ 'ਤੇ ਵੀ ਕਾਫੀ ਸਰਗਰਮ ਰਹਿੰਦੀ ਹੈ।
ਇਕ ਤਸਵੀਰ 'ਚ ਕੋਰਟਨੀ ਨਿਊਡ ਹੋ ਕੇ ਟਰੈਕਟਰ 'ਤੇ ਬੈਠੀ ਹੋਈ ਹੈ। ਇਸ ਦੌਰਾਨ ਉਸ ਨੇ ਬਿਨਾਂ ਸ਼ਰਮਾਏ ਵੱਖਰੇ-ਵੱਖਰੇ ਤਰੀਕੇ ਨਾਲ ਖੂਬ ਪੋਜ਼ ਦਿੱਤੇ।
ਇਕ ਤਸਵੀਰ 'ਚ ਉਹ ਆਪਣੇ ਪ੍ਰਾਈਵੇਟ ਪਾਰਟਸ ਨੂੰ ਲੁਕਾਉਂਦੀ ਨਜ਼ਰ ਆ ਰਹੀ ਹੈ।
ਦੱਸਣਯੋਗ ਹੈ ਕਿ ਕੋਰਟਨੀ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ, ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਤਰ੍ਹਾਂ ਦੇ ਨਿਊਡ ਫੋਟੋਸ਼ੂਟ ਕਰਵਾ ਚੁੱਕੀ ਹੈ।
ਇਸ ਤੋਂ ਪਹਿਲਾਂ ਜੋ ਤਸਵੀਰਾਂ ਕੋਰਟਨੀ ਨੇ ਸ਼ੇਅਰ ਕੀਤੀਆਂ ਸਨ, ਉਨ੍ਹਾਂ 'ਚ ਉਹ ਆਪਣੇ ਪ੍ਰਾਈਵੇਟ ਪਾਰਟਸ 'ਤੇ ਕਿਸੇ ਲੜਕੇ ਕਲੋਂ ਕਰੀਮ ਲਵਾਉਂਦੀ ਨਜ਼ਰ ਆਈ ਸੀ।
ਕੋਰਟਨੀ ਅਕਸਰ ਇੰਸਟਾਗ੍ਰਾਮ 'ਤੇ ਆਪਣੀ ਬੋਲਡ ਤਸਵੀਰਾਂ ਸ਼ੇਅਰ ਕਰਦੀ ਹੈ।