ਜਲੰਧਰ(ਬਿਊਰੋ)— ਸਿਤਾਰਿਆਂ ਦੇ ਸ਼ਹਿਰ ਮੁੰਬਈ 'ਚ ਬੀਤੀ ਰਾਤ 'ਦਾਦਾ ਸਾਹਿਬ ਫਾਲਕੇ ਇੰਟਰਨੈਸ਼ਨਲ ਫਿਲਮ ਫੈਸਟੀਵਲ ਐਵਾਰਡ' ਦਾ ਆਯੋਜਨ ਕੀਤਾ ਗਿਆ। ਇੱਥੇ ਕਈ ਬਾਲੀਵੁੱਡ ਦੇ ਸਿਤਾਰਿਆਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਸਿਤਾਰਿਆਂ ਨੇ ਆਪਣੀਆਂ ਹੌਟ ਅਦਾਵਾਂ ਨਾਲ ਮਹਿਫਲ ਲੁੱਟੀ।

ਇਸ ਐਵਾਰਡ ਸ਼ੋਅ 'ਚ ਮੌਨੀ ਰਾਏ ਵਾਈਟ ਬਲੂ ਸਾੜ੍ਹੀ 'ਚ ਕਾਫੀ ਖੂਬਸੂਰਤ ਨਜ਼ਰ ਆਈ।

ਦੂਜੇ ਪਾਸੇ ਦੀਪਿਕਾ ਪਾਦੂਕੋਣ ਨੇ ਆਪਣੇ ਸਟਾਈਲਿਸ਼ ਲੁੱਕ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਇਸ ਦੌਰਾਨ ਵਿੱਕੀ ਕੌਸ਼ਲ ਅਤੇ ਪੰਜਾਬੀ ਸਿੰਗਰ ਗੁਰੂ ਰੰਧਾਵਾ ਵੀ ਸ਼ਾਨਦਾਰ ਸ਼ਾਮ 'ਚ ਸ਼ਾਮਿਲ ਹੋਏ।


Shriya Saran

Jannat Zubair Rahmani
Digangana Suryavanshi

Sahil Khan

Aayush Sharma
