FacebookTwitterg+Mail

ਦੀਪਿਕਾ ਦੀ ਇਸ ਲੁੱਕ ਦੇ ਦੀਵਾਨੇ ਹੋਏ ਫੈਨਜ਼, ਮਿੰਟਾਂ 'ਚ ਤਸਵੀਰਾਂ ਵਾਇਰਲ

deepika padukone
09 January, 2019 04:06:57 PM

ਮੁੰਬਈ(ਬਿਊਰੋ)— ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਅਕਸਰ ਆਪਣੀਆਂ ਤਸਵੀਰਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਵਾਈਟ ਡੈਨਿਮ ਪਹਿਨੇ ਗਲੈਮਰਸ ਅੰਦਾਜ਼ 'ਚ ਨਜ਼ਰ ਆ ਰਹੀ ਹੈ।
Punjabi Bollywood Tadka
ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਇਸ ਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾ ਦੀਪਿਕਾ ਨੇ ਆਪਣਾ ਬਰਥਡੇ ਵੀ ਕੁਝ ਖਾਸ ਤਰੀਕੇ ਨਾਲ ਮਨਾਇਆ। ਵਿਆਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਸੀ।
Punjabi Bollywood Tadkaਵਰਕਆਊਟ ਦੀ ਗੱਲ ਕਰੀਏ ਤਾਂ ਦੀਪਿਕਾ ਜਲਦ ਹੀ ਮੇਘਨਾ ਗੁਲਜ਼ਾਰ ਦੀ ਫਿਲਮ 'ਛਪਾਕ' 'ਚ ਆਉਣ ਵਾਲੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka


Tags: Deepika PadukoneChhapaakMeghna GulzarBollywood Celebrity

About The Author

manju bala

manju bala is content editor at Punjab Kesari