FacebookTwitterg+Mail

ਇੰਟਰਨੈਸ਼ਨਲ ਮੈਗਜ਼ੀਨ ਦੇ ਕਵਰ ਪੇਜ 'ਤੇ ਛਾਇਆ ਦੀਪਿਕਾ ਦਾ ਬੋਲਡ ਅੰਦਾਜ਼

deepika padukone
29 June, 2018 04:07:00 PM

ਮੁੰਬਈ(ਬਿਊਰੋ)— ਦੀਪਿਕਾ ਪਾਦੂਕੋਣ ਦਾ ਨਾਂ ਬਾਲੀਵੁੱਡ ਦੀਆਂ ਇਨ੍ਹਾਂ ਮਸ਼ਹੂਰ ਅਦਾਕਾਰਾਂ 'ਚ ਗਿਣਿਆ ਜਾਂਦਾ ਹੈ, ਜਿਨ੍ਹਾਂ ਨੇ ਸਫਲਤਾ ਹਾਸਲ ਕੀਤੀ ਹੈ। ਦੀਪਿਕਾ ਪਾਦੂਕੋਣ ਨੂੰ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਹਾਲ ਹੀ 'ਚ ਦੀਪਿਕਾ ਪਾਦੂਕੋਣ ਨੇ ਇੰਟਰਨੈਸ਼ਨਲ ਮੈਗਜ਼ੀਨ ਦੇ ਕਵਰ ਪੇਜ ਲਈ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਅਸਲ 'ਚ ਦੀਪਿਕਾ ਨੇ ਇਹ ਫੋਟੋਸ਼ੂਟ ਲੰਡਨ ਦੇ ਮੈਗਜ਼ੀਨ ਲਈ ਕਰਵਾਇਆ ਹੈ, ਜਿਸ ਦਾ ਨਾਂ 'ES' ਹੈ।
Punjabi Bollywood Tadka
ਦੱਸ ਦੇਈਏ ਕਿ ਇਸ ਫੋਟੋਸ਼ੂਟ 'ਚ ਦੀਪਿਕਾ ਪਾਦੂਕੋਣ ਵੱਖਰੀਆਂ-ਵੱਖਰੀਆਂ ਆਊਟਫਿੱਟਸ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਦੀਪਿਕਾ ਅਸਲ 'ਚ ਕਾਫੀ ਹੌਟ ਤੇ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ।
Punjabi Bollywood Tadka
ਦੀਪਿਕਾ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਕ ਤਸਵੀਰ ਦੀਪਿਕਾ ਨੇ ਰੈੱਡ ਕਲਰ ਦੀ ਆਊਟਫਿੱਟ ਪਾਈ ਹੈ, ਜਿਸ ਦੇ ਫਰੰਟ 'ਤੇ ਜਿਪ ਲੱਗੀ ਹੈ। ਇਸ ਡਰੈੱਸ ਉਸ ਦਾ ਇਹ ਲੁੱਕ ਕਾਫੀ ਸ਼ਾਨਦਾਰ ਲੱਗ ਰਿਹਾ ਹੈ। 
Punjabi Bollywood Tadka
ਦੱਸਣਯੋਗ ਹੈ ਕਿ ਇੰਨੀ ਦਿਨੀਂ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਵਿਆਹ ਦੀਆਂ ਖਬਰਾਂ ਕਾਫੀ ਸੁਰਖੀਆਂ ਬਟੋਰ ਰਹੀਆਂ ਹਨ। ਖਬਰਾਂ ਦੀ ਮੰਨੀਏ ਤਾਂ ਇਹ ਜੋੜਾ ਨਵੰਬਰ ਤੱਕ ਵਿਆਹ ਦੇ ਬੰਧਨ 'ਚ ਬੱਝ ਸਕਦਾ ਹੈ।
Punjabi Bollywood Tadka
ਹਾਲਾਂਕਿ ਰਣਵੀਰ ਤੇ ਦੀਪਿਕਾ ਵਲੋਂ ਇਨ੍ਹਾਂ ਖਬਰਾਂ 'ਤੇ ਚੁੱਪੀ ਹੀ ਰੱਖੀ ਹੈ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਨਵੰਬਰ 'ਚ ਇਹ ਜੋੜਾ ਵਿਆਹ ਦੇ ਬੰਧਨ 'ਚ ਬੱਝਦਾ ਹੈ ਜਾਂ ਨਹੀਂ।
Punjabi Bollywood Tadka

Punjabi Bollywood Tadka

Punjabi Bollywood Tadka


Tags: Deepika PadukoneSexiest Magazine CoverInternationalInstagramBollywood Celebrity

Edited By

Sunita

Sunita is News Editor at Jagbani.