FacebookTwitterg+Mail

Pics : ਸਾੜ੍ਹੀ 'ਚ ਦੀਪਿਕਾ ਨੇ ਦਿਖਾਇਆ ਖੂਬਸੂਰਤ ਅੰਦਾਜ਼, ਦੇਖ ਫੈਨਜ਼ ਹੋਣਗੇ ਮਦਹੋਸ਼

deepika padukone
29 September, 2018 02:24:37 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ 'ਪਦਮਾਵਤ' ਦੀ ਰਿਲੀਜ਼ਿੰਗ ਤੋਂ ਬਾਅਦ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਦੀਪਿਕਾ ਪਾਦੂਕੋਣ ਨੂੰ ਲੈ ਕੇ ਇਨ੍ਹੀਂ ਦਿਨੀਂ ਖਬਰਾਂ ਜੋਰਾਂ 'ਤੇ ਹੈ ਕਿ ਉਹ ਰਣਵੀਰ ਸਿੰਘ ਨਾਲ ਨਵੰਬਰ 'ਚ ਵਿਆਹ ਕਰਵਾਉਣ ਜਾ ਰਹੀ ਹੈ।

Punjabi Bollywood Tadka

ਵਿਆਹ ਦੀਆਂ ਖਬਰਾਂ ਨੂੰ ਲੈ ਕੇ ਜਦੋਂ ਦੀਪਿਕਾ ਤੋਂ ਪੁੱਛਿਆ ਗਿਆ ਤਾਂ ਉਸ ਨੇ ਇਸ ਕੁਝ ਵੀ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ।

Punjabi Bollywood Tadka

ਹਾਲ ਹੀ 'ਚ ਦੀਪਿਕਾ ਇਕ ਈਵੈਂਟ 'ਚ ਗਈ ਸੀ, ਜਿਥੇ ਉਸ ਦੇ ਖੂਬਸੂਰਤ ਲੁੱਕ ਨੇ ਫੈਨਜ਼ ਨੂੰ ਮਦਹੋਸ਼ ਕੀਤਾ।

Punjabi Bollywood Tadka

ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਸ ਨੇ ਇਸ ਈਵੈਂਟ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਨੇ ਕਰੀਮ ਰੰਗ ਦੀ ਸਾੜ੍ਹੀ ਪਾਈ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਤੇ ਗਲੈਮਰਸ ਲੱਗ ਰਹੀ ਹੈ।

Punjabi Bollywood Tadka

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Deepika Padukone Instagram Photoshoot Ranveer Singh Padmaavat Wedding Ceremony Bollywood Celebrity

Edited By

Sunita

Sunita is News Editor at Jagbani.