FacebookTwitterg+Mail

ਦੀਪਿਕਾ ਸਿੰਘ ਨੇ ਕਰਵਾਇਆ ਖੂਬਸੂਰਤ ਫੋਟੋਸ਼ੂਟ, ਦੇਖੋ ਤਸਵੀਰਾਂ

deepika singh
18 April, 2019 10:10:54 AM

ਮੁੰਬਈ(ਬਿਊਰੋ)- ਟੀ.ਵੀ. ਸ਼ੋਅ 'ਦੀਆ ਔਰ ਬਾਤੀ ਹਮ' 'ਚ ਸੰਧਿਆ ਬੀਂਦਨੀ ਦਾ ਕਿਰਦਾਰ ਨਿਭਾਅ ਚੁੱਕੀ ਦੀਪਿਕਾ ਸਿੰਘ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਆਪਣੇ ਇਸ ਫੋਟੋਸ਼ੂਟ ਦੀਆਂ ਤਸਵੀਰਾਂ ਦੀਪਿਕਾ ਨੇ ਆਪਣੇ ਇੰਸਟਾਗ੍ਰਾਮ 'ਚ ਸ਼ੇਅਰ ਕੀਤੀਆਂ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਦਾ ਮਾਡਰਨ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
Punjabi Bollywood Tadka
ਲਾਈਟ ਮੇਅਕੱਪ ਅਤੇ ਪਿੰਕ ਲਿਪਸਟਿਕ ਦੀਪਿਕਾ ਦੀ ਲੁੱਕ ਨੂੰ ਚਾਰ ਚੰਨ ਲਗਾ ਰਹੀ ਹੈ। ਫੈਨਜ਼ ਵੱਲੋਂ ਦੀਪਿਕਾ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਵਰਕ ਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਹਾਲ ਹੀ 'ਚ ਕੂਕਿੰਗ ਸ਼ੋਅ ਕਿਚਨ ਚੈਮਪੀਅਨ 'ਚ ਨਜ਼ਰ ਆਈ ਸੀ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Deepika SinghDiya Aur Baati HumPhotoshootInstagramTV Celebs Punjabi Newsਟੈਲੀਵਿਜ਼ਨ ਸਮਾਚਾਰ

Edited By

Manju

Manju is News Editor at Jagbani.