FacebookTwitterg+Mail

Pics : ਪੂਲ ਕੰਢੇ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆਈ ਹਾਲੀਵੁੱਡ ਹਸੀਨਾ

demi lovato
13 January, 2018 06:42:01 PM

ਵਾਸ਼ਿੰਗਟਨ (ਬਿਊਰੋ)— ਅਮਰੀਕੀ ਅਦਾਕਾਰਾ ਤੇ ਗਾਇਕਾ ਡੈਮੀ ਲੋਵਾਟੋ ਹਮੇਸ਼ਾ ਹੀ ਆਪਣੇ ਬੋਲਡ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ ਡੈਮੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਡੈਮੀ ਪੂਲ ਕੰਢੇ ਬਿਕਨੀ ਪਹਿਨ ਹੌਟਨੈੱਸ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਡੈਮੀ ਆਪਣੀ ਹੌਟਨੈੱਸ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਇਵੈਂਟ ਦੌਰਾਨ ਉਹ ਆਪਣੀ ਡਰੈੱਸ ਕਰਕੇ ਖੂਬ ਚਰਚਾ 'ਚ ਰਹੀ ਸੀ।

Punjabi Bollywood Tadka
ਡੈਮੀ ਲੋਵਾਟੋ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਡੈਮੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 64.4 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ 1,965 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Demi Lovato Instagram Swim suit Hotness Swimming Pool American Actress

Edited By

Kapil Kumar

Kapil Kumar is News Editor at Jagbani.