ਲੰਡਨ (ਬਿਊਰੋ)— ਹੌਟ ਐਂਡ ਬੋਲਡ ਮਾਡਲ ਡੇਮੀ ਰੋਜ਼ ਨੇ ਹਾਲ ਹੀ 'ਚ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਡੇਮੀ ਦੀਆਂ ਇਨ੍ਹਾਂ ਹੌਟ ਤਸਵੀਰਾਂ ਨੇ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ।
ਇਨ੍ਹਾਂ ਤਸਵੀਰਾਂ 'ਚ ਡੇਮੀ ਲਾਈਟ ਬਲਿਊ ਕਲਰ ਦੀ ਫਲੋਰਲ ਬਿਕਨੀ 'ਚ ਦਿਖ ਰਹੀ ਹੈ, ਜਿਸ 'ਚ ਉਹ ਬੇਹੱਦ ਕਾਤਿਲਾਨਾ ਅਦਾਵਾਂ ਨਾਲ ਕੈਮਰੇ ਸਾਹਮਣੇ ਪੋਜ਼ ਦੇ ਰਹੀ ਹੈ।
ਡੇਮੀ ਦੀ ਹੌਟਨੈੱਸ ਦੇਖ ਤੁਹਾਡੀਆਂ ਅੱਖਾਂ ਵੀ ਖੁੱਲ੍ਹੀਆਂ ਰਹਿ ਜਾਣਗੀਆਂ।
ਜ਼ਿਕਰਯੋਗ ਹੈ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਡੇਮੀ ਨੇ ਆਪਣੀਆਂ ਬੋਲਡ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹੋਣ।
ਉਹ ਅਕਸਰ ਆਪਣੇ ਨਿਊਡ ਫੋਟੋਸ਼ੂਟ ਦੀ ਤਸਵੀਰਾਂ ਸੋਸ਼ਲ ਸਾਈਟ 'ਤੇ ਸ਼ੇਅਰ ਕਰਦੇ ਰਹਿੰਦੇ ਹਨ, ਜਿਸ ਨੂੰ ਲੋਕ ਕਾਫੀ ਪਸੰਦ ਕਰਦੇ ਹਨ।