FacebookTwitterg+Mail

ਬੋਲਡ ਲੁੱਕ 'ਚ ਡੇਮੀ ਰੋਜ਼ ਨੇ ਫਲਾਂਟ ਕੀਤੀ ਹੌਟ ਫਿੱਗਰ, ਵਧਾਇਆ ਤਾਪਮਾਨ

demi rose
15 July, 2018 01:49:32 PM

ਲਾਂਸ ਏਂਜਿਲਸ (ਬਿਊਰੋ)— ਬੋਲਡ ਅਤੇ ਹੌਟ ਤਸਵੀਰਾਂ ਨਾਲ ਸੁਰਖੀਆਂ 'ਚ ਰਹਿਣ ਵਾਲੀ ਮਸ਼ਹੂਰ ਮਾਡਲ ਡੇਮੀ ਰੋਜ਼ ਨੇ ਹਾਲ ਹੀ 'ਚ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ। ਉਸ ਦੇ ਇਸ ਫੋਟੋਸ਼ੂਟ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
Punjabi Bollywood Tadka
ਦੱਸ ਦੇਈਏ ਕਿ ਫੋਟੋਸ਼ੂਟ ਦੀ ਇਕ ਤਸਵੀਰ 'ਚ ਉਸ ਨੇ ਬਲੈਕ ਬਿਕਨੀ ਪਾਈ ਹੈ ਤੇ ਇਸ ਦੌਰਾਨ ਉਹ ਕੁਝ ਖਾ ਰਹੀ ਹੈ। ਇਸ ਤੋਂ ਇਲਾਵਾ ਇਕ ਤਸਵੀਰ 'ਚ ਉਹ ਵ੍ਹਾਈਟ ਡਰੈੱਸ 'ਚ ਬੈਠ ਕੇ ਬੋਲਡ ਪੋਜ਼ ਦੇ ਰਹੀ ਹੈ।
Punjabi Bollywood Tadka
ਇਸ ਦੌਰਾਨ ਉਸ ਦੇ ਵਾਲ ਖੁੱਲ੍ਹੇ ਹੋਏ ਨਜ਼ਰ ਆ ਰਹੇ ਹਨ, ਜੋ ਉਸ ਦੀ ਲੁੱਕ ਨੂੰ ਹੋਰ ਵੀ ਬੋਲਡ ਬਣਾ ਰਹੇ ਹਨ। ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ 'ਤੇ ਸਨਸਨੀ ਫੈਲਾਈ ਹੋਈ ਹੈ।
Punjabi Bollywood Tadka
ਦੱਸਣਯੋਗ ਹੈ ਕਿ ਡੇਮੀ ਰੋਜ਼ ਬੋਲਡ ਤੇ ਹੌਟ ਫੋਟੋਸ਼ੂਟ ਲਈ ਜਾਣੀ ਜਾਂਦੀ ਹੈ। ਉਹ ਹਮੇਸ਼ਾ ਹੀ ਬੋਲਡ ਤਸਵੀਰਾਂ ਨਾਲ ਸੁਰਖੀਆਂ 'ਚ ਬਣੀ ਰਹਿੰਦੀ ਹੈ ਅਤੇ ਆਏ ਦਿਨ ਹੀ ਆਪਣੇ ਫੈਨਜ਼ ਨਾਲ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਡੇਮੀ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Demi RoseBikini PhotoshootInstagramHollywood Celebrity

Edited By

Sunita

Sunita is News Editor at Jagbani.