FacebookTwitterg+Mail

ਗਰਮੀ ਦੇ ਤਾਪਮਾਨ ਨੂੰ ਹੋਰ ਵੀ ਵਧਾ ਰਿਹਾ ਹੈ ਡੇਮੀ ਰੋਜ਼ ਦਾ ਨਵਾਂ ਫੋਟੋਸ਼ੂਟ, ਤਸਵੀਰਾਂ ਵਾਇਰਲ

demi rose bikini photoshoot
29 June, 2018 12:36:53 PM

ਲੰਡਨ (ਬਿਊਰੋ)— ਹਾਲ ਹੀ 'ਚ ਡੇਮੀ ਰੋਜ਼ ਨੇ ਵ੍ਹਾਈਟ ਸਵਿਮ ਸੂਟ 'ਚ ਇਕ ਬੋਲਡ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਡੇਮੀ ਹਮੇਸ਼ਾ ਵਾਂਗ ਕਾਫੀ ਬੋਲਡ ਲੁੱਕ 'ਚ ਨਜ਼ਰ ਆ ਰਹੀ ਹੈ।
Punjabi Bollywood Tadka
ਉਸ ਦਾ ਇਹ ਲੁੱਕ ਫੈਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਡੇਮੀ ਦਾ ਹੌਟ ਲੁੱਕ ਫੈਨਜ਼ ਨੂੰ ਮਦਹੋਸ਼ ਕਰ ਦੇਣ ਵਾਲਾ ਹੈ।
Punjabi Bollywood Tadka
ਦੱਸ ਦੇਈਏ ਕਿ ਡੇਮੀ ਰੋਜ਼ ਹਮੇਸ਼ਾ ਹੀ ਆਪਣੀਆਂ ਬੋਲਡ ਤੇ ਹੌਟ ਤਸਵੀਰਾਂ ਨਾਲ ਸੁਰਖੀਆਂ 'ਚ ਛਾਈ ਰਹਿੰਦੀ ਹੈ। ਉਸਦੇ ਇਸ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 
Punjabi Bollywood Tadka
ਦੱਸ ਦੇਈਏ ਕਿ ਡੇਮੀ ਰੋਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨੀਂ ਫੈਨਜ਼ ਨਾਲ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਡੇਮੀ ਰੋਜ਼ ਬੋਲਡ ਤੇ ਹੌਟ ਫੋਟੋਸ਼ੂਟ ਲਈ ਵੀ ਜਾਣੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਡੇਮੀ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Demi RoseBikini PhotoshootInstagramHollywood Celebrity

Edited By

Sunita

Sunita is News Editor at Jagbani.