FacebookTwitterg+Mail

ਦੇਵੋਲਿਨਾ ਭੱਟਾਚਾਰਜੀ ਨੇ ਇੰਸਟਾਗ੍ਰਾਮ 'ਤੇ ਦਿਖਾਇਆ ਹੌਟ ਲੁੱਕ

devoleena bhattacharjee
21 December, 2018 03:56:30 PM

ਮੁੰਬਈ (ਬਿਊਰੋ)— ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਸਾਥ ਨਿਭਾਣਾ' 'ਚ 'ਗੋਪੀ ਬਹੂ' ਦਾ ਕਿਰਦਾਰ ਨਿਭਾਉਣ ਵਾਲੀ ਦੇਵੋਲਿਨਾ ਭੱਟਾਚਾਰਜੀ ਇਕ ਵਾਰ ਫਿਰ ਸੁਰਖੀਆਂ 'ਚ ਹੈ। ਇਸ ਵਾਰ ਸੁਰਖੀਆਂ 'ਚ ਹੋਣ ਦੀ ਵਜ੍ਹਾ ਦੇਵੋਲਿਨਾ ਦਾ ਟੀ. ਵੀ. ਕਿਰਦਾਰ ਨਹੀਂ, ਬਲਕਿ ਉਹ ਆਪਣੀਆਂ ਤਸਵੀਰਾਂ ਕਰਕੇ ਚਰਚਾ 'ਚ ਹੈ।Punjabi Bollywood Tadka
ਹਾਲ ਹੀ 'ਚ ਦੇਵੋਲਿਨਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲਿਆ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਗੋਪੀ ਬਹੂ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਕਰਕੇ ਚਰਚਾ 'ਚ ਰਹੀ ਸੀ।Punjabi Bollywood Tadka
ਦੱਸ ਦੇਈਏ ਕਿ ਦੇਵੋਲਿਨਾ ਭੱਟਾਚਾਰਜੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਦੇਵੋਲਿਨਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 665,000 ਫਾਲੋਅਰਜ਼ ਹਨ।Punjabi Bollywood Tadka

Punjabi Bollywood Tadka

Punjabi Bollywood Tadka


Tags: Devoleena BhattacharjeeInstagramSaath Nibhaana Saathiya

About The Author

manju bala

manju bala is content editor at Punjab Kesari