FacebookTwitterg+Mail

Pics : ਪੂਲ ਕੰਢੇ ਆਰਾਮ ਫਰਮਾਉਂਦੀ ਨਜ਼ਰ ਆਈ 'ਗੋਪੀ ਬਹੂ'

devoleena bhattacharjee
18 August, 2018 04:37:35 PM

ਮੁੰਬਈ (ਬਿਊਰੋ)— ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਸਾਥ ਨਿਭਾਣਾ' 'ਚ 'ਗੋਪੀ ਬਹੂ' ਦਾ ਕਿਰਦਾਰ ਨਿਭਾਉਣ ਵਾਲੀ ਦੇਵੋਲਿਨਾ ਭੱਟਾਚਾਰਜੀ ਇਕ ਵਾਰ ਫਿਰ ਸੁਰਖੀਆਂ 'ਚ ਹੈ। ਇਸ ਵਾਰ ਸੁਰਖੀਆਂ 'ਚ ਹੋਣ ਦੀ ਵਜ੍ਹਾ ਦੇਵੋਲਿਨਾ ਦਾ ਟੀ. ਵੀ. ਕਿਰਦਾਰ ਨਹੀਂ, ਬਲਕਿ ਉਹ ਆਪਣੀਆਂ ਬੋਲਡ ਤਸਵੀਰਾਂ ਕਰਕੇ ਚਰਚਾ 'ਚ ਹੈ।

Punjabi Bollywood Tadka
ਹਾਲ ਹੀ 'ਚ ਦੇਵੋਲਿਨਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲਿਆ। ਦਰਸਅਲ, ਦੇਵੋਲਿਨਾ ਦੀਆਂ ਇਹ ਤਸਵੀਰਾਂ ਲਦਾਖ 'ਚ ਵੈਕੇਸ਼ਨ ਦੌਰਾਨ ਦੀਆਂ ਹਨ। ਇਸ ਦੌਰਾਨ ਦੋਵੇਲਿਨਾ ਸਵੀਮਿੰਗ ਪੂਲ 'ਚ ਆਰਾਮ ਫਰਮਾਉਂਦੀ ਨਜ਼ਰ ਆਈ, ਉੱਥੇ ਹੀ ਕਈ ਤਸਵੀਰਾਂ 'ਚ ਵੈਕੇਸ਼ਨ ਦਾ ਆਨੰਦ ਮਾਣਦੀ ਨਜ਼ਰ ਆਈ।। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਗੋਪੀ ਬਹੂ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਕਰਕੇ ਚਰਚਾ 'ਚ ਰਹੀ ਸੀ।

Punjabi Bollywood Tadka
ਦੇਵੋਲਿਨਾ ਭੱਟਾਚਾਰਜੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਦੇਵੋਲਿਨਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 665,000 ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Devoleena Bhattacharjee Instagram Swimming Pool Saath Nibhaana Saathiya Hotness Tv Actress

Edited By

Kapil Kumar

Kapil Kumar is News Editor at Jagbani.