FacebookTwitterg+Mail

'ਗੁੰਡੇ ਨੰਬਰ 1' ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਦਿਲਪ੍ਰੀਤ ਢਿੱਲੋਂ, ਅੱਜ ਲੋਕਾਂ ਦੇ ਦਿਲਾਂ 'ਤੇ ਕਰ ਰਿਹੈ ਰਾਜ

dilpreet dhillon happy birthday
24 August, 2017 01:48:18 PM

ਜਲੰਧਰ— 'ਗੁੰਡੇ ਨੰਬਰ 1' ਗੀਤ ਨਾਲ ਰਾਤੋ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ। ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਪੰਜਾਬ ਦੇ ਨੌਜਵਾਨਾਂ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ।

Punjabi Bollywood Tadka

ਅੱਜ ਦਿਲਪ੍ਰੀਤ ਢਿੱਲੋਂ ਦਾ ਜਨਮਦਿਨ ਹੈ। ਉਨ੍ਹਾਂ ਦਾ ਜਨਮ 24 ਅਗਸਤ 1991 ਨੂੰ ਹੋਇਆ। ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤੇਹਗੜ੍ਹ ਸਹਿਬ ਦੀ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦਾ ਹੈ।

Punjabi Bollywood Tadka

ਦਿਲਪ੍ਰੀਤ ਕੁਲਵਿੰਦਰ ਢਿੱਲੋਂ ਤੋਂ ਕਾਫੀ ਪ੍ਰਭਾਵਿਤ ਹਨ ਤੇ ਹਮੇਸ਼ਾ ਉਨ੍ਹਾਂ ਵਰਗਾ ਗਾਇਕ ਬਣਨਾ ਚਾਹੁੰਦੇ ਸਨ।

Punjabi Bollywood Tadka

ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ। ਉਨ੍ਹਾਂ ਨੂੰ ਬਚਪਨ ਤੋਂ ਗਾਉਣ ਦਾ ਸ਼ੌਕ ਸੀ।

Punjabi Bollywood Tadka

ਸਕੂਲੀ ਸਮੇਂ 'ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਅੱਖੀਆ ਦੇ ਗੀਤ ਗਾਉਂਦੇ ਹੁੰਦੇ ਸਨ।

Punjabi Bollywood Tadka

ਦਿਲਪ੍ਰੀਤ ਢਿੱਲੋਂ ਨੇ ਗਾਇਕੀ ਦੀ ਸ਼ੁਰੂਆਤ 'ਗੁੰਡੇ' ਗੀਤ ਨਾਲ ਕੀਤੀ ਸੀ, ਜੋ ਲੋਕਾਂ ਨੂੰ ਖੂਬ ਪਸੰਦ ਆਇਆ ਸੀ।

Punjabi Bollywood Tadka

ਇਸ ਗੀਤ ਨੂੰ ਦਿਲਪ੍ਰੀਤ ਢਿੱਲੋਂ ਨੇ ਕਾਫੀ ਸੁੱਚਜੇ ਢੰਗ ਨਾਲ ਗਾਇਆ ਸੀ।

Punjabi Bollywood Tadka

ਇਸ ਗੀਤ ਨਾਲ ਹੀ ਉਨ੍ਹਾਂ ਨੂੰ ਪਛਾਣ ਮਿਲੀ ਸੀ। 

Punjabi Bollywood Tadka

ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ 'ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ।

Punjabi Bollywood Tadka


Tags: Punjabi Singer and Pollywood CelebrityDilpreet DhillonBirthdayGunday No 1ਦਿਲਪ੍ਰੀਤ ਢਿੱਲੋਂਗੁੰਡੇ ਨੰਬਰ 1ਜਨਮਦਿਨ