FacebookTwitterg+Mail

ਇੰਟਰਨੈੱਟ 'ਤੇ ਵਾਇਰਲ ਹੋਇਆ ਦਿਸ਼ਾ ਪਾਟਨੀ ਦਾ ਹੌਟ ਐਂਡ ਕੂਲ ਲੁੱਕ

disha patani
06 January, 2019 11:19:04 AM

ਮੁੰਬਈ (ਬਿਊਰੋ)— ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਦਿਸ਼ਾ ਪਾਟਨੀ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਦਿਸ਼ਾ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।Punjabi Bollywood Tadka
ਦੱਸ ਦੇਈਏ ਕਿ ਦਿਸ਼ਾ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।Punjabi Bollywood Tadka
ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ। ਇਹ ਪਹਿਲੀ ਵਾਰ ਨਹੀਂ ਜਦੋਂ ਦਿਸ਼ਾ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ।Punjabi Bollywood Tadka

Punjabi Bollywood Tadka

Punjabi Bollywood Tadka


Tags: Disha PataniInstagramPhotoshootBaaghi 2Bharat

About The Author

manju bala

manju bala is content editor at Punjab Kesari