FacebookTwitterg+Mail

ਸੋਸ਼ਲ ਮੀਡੀਆ 'ਤੇ ਛਾਇਆ ਦਿਵਿਆਂਕਾ ਦਾ ਟ੍ਰੈਡੀਸ਼ਨਲ ਅੰਦਾਜ਼

divyanka tripathi
05 September, 2018 11:40:36 AM

ਮੁੰਬਈ (ਬਿਊਰੋ)— 'ਯੇ ਹੈ ਮੁਹੱਬਤੇਂ' ਦੀ ਅਦਾਕਾਰਾ ਦਿਵਿਆਂਕਾ ਤ੍ਰਿਪਾਠੀ ਦੀਆਂ ਲੇਟੈਸਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਛਾਈਆਂ ਹੋਈਆਂ ਹਨ। ਦਰਸਅਲ, ਦਿਵਿਆਂਕਾ ਨੇ ਹਾਲ ਹੀ 'ਚ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਦਿਵਿਆਂਕਾ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਇਹ ਪੂਜਾ ਦਿਵਿਆਂਕਾ ਦੇ ਘਰ 'ਚ ਰੱਖੀ ਗਈ ਹੈ। ਇਨ੍ਹਾਂ ਤਸਵੀਰਾਂ 'ਚ ਆਪਣੇ ਕਰੀਬੀ ਰਿਸ਼ਤੇਦਾਰਾਂ ਨਾਲ ਦਿਵਿਆਂਕਾ ਨੂੰ ਰਸਮ ਨੂੰ ਪੂਰਾ ਕਰਦੇ ਹੋਇਆ ਦੇਖਿਆ ਜਾ ਸਕਦਾ ਹੈ।

Punjabi Bollywood Tadka

ਦਿਵਿਆਂਕਾ ਨੇ ਤਸਵੀਰਾਂ ਰਾਹੀਂ ਖੁਦ ਇਹ ਜਾਣਕਾਰੀ ਸ਼ੇਅਰ ਕੀਤੀ ਕਿ ਉਹ ਆਪਣੇ ਪਰਿਵਾਰ ਨਾਲ ਪੂਜਾ ਕਰ ਰਹੀ ਹੈ। ਉਸ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦਿਵਿਆਂਕਾ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 8.5 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Divyanka Tripathi Instagram Red Saree Viral Traditional Tv Actress

Edited By

Kapil Kumar

Kapil Kumar is News Editor at Jagbani.