ਮੁੰਬਈ— ਹਾਲੀਵੁੱਡ ਦੀ ਹੌਟ ਮਾਡਲ ਐਮਿਲੀ ਰਤਾਜਕੋਵਸਕੀ ਅਕਸਰ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਦਾ ਸਬੂਤ ਇਕ ਵਾਰ ਨਿਊਡ ਹੋ ਕੇ ਦੇ ਚੁੱਕੀ ਹੈ।
ਹਾਲ ਹੀ 'ਚ ਐਮਿਲੀ ਛੁਟੀਆਂ ਦਾ ਖੂਬ ਆਨੰਦ ਮਾਣ ਰਹੇ ਹਨ। ਐਮਿਲੀ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਐਮਿਲੀ ਦਾ ਹੌਟ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।
ਐਮਿਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ 'ਚ ਉਹ ਆਪਣੀ ਦੋਸਤਾਂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।
ਇਸ ਤੋਂ ਇਲਾਵਾ ਬੀਤੇ ਦਿਨੀਂ ਇਹ ਅਭਿਨੇਤਰੀ ਆਪਣੀਆਂ ਕੁਝ ਤਸਵੀਰਾਂ ਕਰਕੇ ਸੁਰਖੀਆਂ ਦਾ ਹਿੱਸਾ ਬਣੀ ਹੋਈ ਸੀ।