FacebookTwitterg+Mail

Pics : ਅਮਰੀਕਨ ਮਾਡਲ ਐਮਿਲੀ ਦਾ ਇੰਸਟਾਗ੍ਰਾਮ 'ਤੇ ਨਜ਼ਰ ਆਇਆ ਹੌਟ ਅੰਦਾਜ਼

emily ratajkowski
29 July, 2018 04:07:48 PM

ਨਿਊਯਾਰਕ (ਬਿਊਰੋ)— ਅਮਰੀਕਾ ਦੀ ਹੌਟ ਸੁਪਰਮਾਡਲ ਤੇ ਅਦਾਕਾਰਾ ਐਮਿਲੀ ਰਤਾਜਕੋਵਸਕੀ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮਿਲੀ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲਿਆ।

Punjabi Bollywood Tadka
ਐਮਿਲੀ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕੁਝ ਤਸਵੀਰਾਂ 'ਚ ਐਮਿਲੀ ਬੀਚ ਕੰਢੇ ਬਿਕਨੀ 'ਚ ਬੇਹੱਦ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਮਿਲੀ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਐਮਿਲੀ ਫਿਲਮੀ ਕਰੀਅਰ ਦੌਰਾਨ 'ਗੋਨ ਗਰਲ' (2014), 'ਐਨਟੋਰੇਜ' (2015) ਅਤੇ 'ਆਈ ਫੀਲ ਪ੍ਰੀਟੀ' (2018) ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਐਮਿਲੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 18.8 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Emily Ratajkowski Instagram Beach Bikini Gone Girl Model

Edited By

Kapil Kumar

Kapil Kumar is News Editor at Jagbani.