FacebookTwitterg+Mail

ਈਸ਼ਾ ਦਿਓਲ ਨੇ ਧੀ ਦਾ ਮਨਾਇਆ ਜਨਮਦਿਨ, ਦੇਖੋ ਤਸਵੀਰਾਂ

esha deol s daughter radhya s birthday bash
21 October, 2019 04:53:16 PM

ਮੁੰਬਈ(ਬਿਊਰੋ)- ਹਾਲ ਹੀ ’ਚ ਈਸ਼ਾ ਦਿਓਲ ਨੇ ਆਪਣੀ ਧੀ ਰਾਧਿਆ ਦਾ ਜਨਮਦਿਨ ਮਨਾਇਆ। ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੀ ਧੀ ਦੇ ਜਨਮ ਦਿਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀਆਂ ਦੋਵੇਂ ਧੀਆਂ ਅਤੇ ਪਤੀ ਭਰਤ ਤਖਤਾਨੀ ਦੇ ਨਾਲ ਨਜ਼ਰ ਆ ਰਹੀ ਹੈ।
Punjabi Bollywood Tadka
ਤਸਵੀਰਾਂ ਦੇ ਨਾਲ-ਨਾਲ ਈਸ਼ਾ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਆਪਣੀ ਧੀ ਦੇ ਜਨਮ ਦਿਨ ‘ਤੇ ਦੋਸਤਾਂ ਅਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਿੱਤੀ ਗਈ ਵਧਾਈ ‘ਤੇ ਧੰਨਵਾਦ ਕੀਤਾ ਹੈ ਅਤੇ ਬੱਚੀ ਦੇ ਜਨਮ ਦਿਨ ‘ਤੇ ਕਰਵਾਈ ਗਈ ਪਾਰਟੀ ‘ਚ ਸ਼ਾਮਿਲ ਹੋ ਕੇ ਬੱਚੀ ਨੂੰ ਆਸ਼ੀਰਵਾਦ ਦੇਣ ‘ਤੇ ਸਭ ਦਾ ਧੰਨਵਾਦ ਵੀ ਕੀਤਾ ਹੈ । ਫੈਨਜ਼ ਵਲੋਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸ ਦਈਏ ਕਿ ਈਸ਼ਾ ਦਿਓਲ ਦੀਆਂ ਦੋ ਧੀਆਂ ਹਨ। ਵੱਡੀ ਧੀ ਦੇ ਦੂਜੇ ਜਨਮ ਦਿਨ ‘ਤੇ ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਦ ਕਿ ਛੋਟੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ । ਈਸ਼ਾ ਅਤੇ ਭਰਤ ਤਖਤਾਨੀ ਨੇ ਲਵ ਮੈਰਿਜ ਕਰਵਾਈ ਸੀ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Esha DeolBharat TakhtaniRadhyaBirthday BashBollywood Celebrity News in Punjabiਬਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari