FacebookTwitterg+Mail

Pics : ਈਸ਼ਾ ਗੁਪਤਾ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ, ਦਿਖਾਈ ਹੌਟਨੈੱਸ

esha gupta
16 September, 2018 04:28:21 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਉਸ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਈਸ਼ਾ ਗੁਪਤਾ ਕਈ ਵਾਰ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka
ਖਬਰਾਂ ਦੀ ਮੰਨੀਏ ਤਾਂ ਇਨ੍ਹੀਂ ਦਿਨੀਂ ਈਸ਼ਾ ਗੁਪਤਾ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਹਾਰਦਿਕ ਪੰਡਯਾ ਨੂੰ ਡੇਟ ਕਰ ਰਹੀ ਹੈ ਪਰ ਦੋਵਾਂ ਨੇ ਹਾਲੇ ਤੱਕ ਇਸ ਗੱਲ 'ਤੇ ਕੋਈ ਬਿਆਨ ਨਹੀਂ ਦਿੱਤਾ। ਦੋਵਾਂ ਨੂੰ ਅਕਸਰ ਹੀ ਇਕੱਠੇ ਦੇਖਿਆ ਜਾਂਦਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਈਸ਼ਾ ਗੁਪਤਾ ਪੇਸ਼ੇ ਤੋਂ ਇਕ ਬਿਹਤਰੀਨ ਅਦਾਕਾਰਾ ਤੇ ਮਾਡਲ ਹੈ। ਉਸ ਨੇ ਆਪਣੀਆਂ ਅਦਾਵਾਂ ਦੇ ਬਲਬੂਤੇ ਸਾਲ 2007 'ਚ ਮਿਸ ਇੰਟਰਨੈਸ਼ਨਲ ਦਾ ਐਵਾਰਡ ਆਪਣੇ ਨਾਂ ਕੀਤਾ ਸੀ।

Punjabi Bollywood Tadka

ਫਿਰ ਈਸ਼ਾ ਨੇ ਬਾਲੀਵੁੱਡ 'ਚ ਕਦਮ ਰੱਖਿਆ ਤੇ 'ਜੰਨਤ', 'ਰਾਜ਼ 3 ਡੀ', 'ਬੇਬੀ' ਤੇ 'ਬਾਦਸ਼ਾਹੋ' ਵਰਗੀਆਂ ਫਿਲਮਾਂ 'ਚ ਅਦਾਕਾਰੀ ਕਰਕੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ।

Punjabi Bollywood Tadka

ਇਸ ਤੋਂ ਬਾਅਦ ਉਸ ਨੇ ਬੈਸਟ ਫੀਮੇਲ ਡੈਬਿਊ ਦਾ ਐਵਾਰਡ ਵੀ ਜਿੱਤਿਆ।​​​

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka
 


Tags: Esha GuptaInstagramPhotoshootTotal DhamaalJannat 2Raaz 3 DBaadshaho

Edited By

Sunita

Sunita is News Editor at Jagbani.