FacebookTwitterg+Mail

ਸਮੋਕੀ ਲੁੱਕ 'ਚ ਫੈਨਜ਼ ਨੂੰ ਮਦਹੋਸ਼ ਕਰ ਰਹੀ ਹੈ ਈਸ਼ਾ ਗੁਪਤਾ

esha gupta
01 December, 2018 10:26:23 AM

ਮੁੰਬਈ (ਬਿਊਰੋ) : ਬਾਲੀਵੁੱਡ ਐਕਟਰ ਇਮਰਾਨ ਹਾਸ਼ਮੀ ਨਾਲ ਫਿਲਮ 'ਜੰਨਤ 2' ਨਾਲ ਬਾਲੀਵੁੱਡ 'ਚ ਐਂਟਰੀ ਕਰਨ ਵਾਲੀ ਅਦਾਕਾਰਾ ਈਸ਼ਾ ਗੁਪਤਾ ਹਮੇਸ਼ਾ ਆਪਣੀ ਗਲੈਮਰਸ ਅਦਾਵਾਂ ਨਾਲ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਈਸ਼ਾ ਦੀ ਕੁਝ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਆਪਣੀਆਂ ਕਾਤਿਲ ਅਦਾਵਾਂ ਨਾਲ ਫੈਨਜ਼ ਨੂੰ ਦੀਵਾਨਾ ਬਣਾ ਰਹੀ ਹੈ।

Punjabi Bollywood Tadka

ਬੀਤੇ ਕੁਝ ਦਿਨਾਂ ਪਹਿਲਾਂ ਹੀ ਈਸ਼ਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕਈ ਹੌਟ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਕਰਕੇ ਉਹ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਨੇ ਬਲੈਕ ਐਂਡ ਵ੍ਹਾਈਟ ਡਰੈੱਸ ਪਾਈ ਸੀ। ਇਸ ਤੋਂ ਇਲਾਵਾ ਉਸ ਨੇ ਕਈ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਹੌਟ ਨਜ਼ਰ ਆ ਰਹੀ ਹੈ। 

Punjabi Bollywood Tadka
ਦੱਸ ਦੇਈਏ ਕਿ ਬੀਤੇ ਦਿਨੀਂ ਈਸ਼ਾ ਗੁਪਤਾ ਨੂੰ ਇਕ ਡਾਂਸ ਕਲਾਸ ਤੋਂ ਬਾਹਰ ਆਉਂਦੇ ਦੇਖਿਆ ਗਿਆ ਸੀ। ਇਨ੍ਹੀਂ ਦਿਨੀਂ ਈਸ਼ਾ ਗੁਪਤਾ 'ਤੇ ਡਾਂਸ ਸਿੱਖਣ ਦਾ ਜਨੂੰਨ ਸਵਾਰ ਹੈ।

Punjabi Bollywood Tadka

ਈਸ਼ਾ ਗੁਪਤਾ ਨੂੰ ਅਜੇ ਦੇਵਗਨ ਦੀ ਫਿਲਮ 'ਬਾਦਸ਼ਾਹੋ' 'ਚ ਵੀ ਦੇਖਿਆ ਗਿਆ ਸੀ, ਜਿਸ 'ਚ ਉਹ ਰੈਟਰੋ ਲੁੱਕ 'ਚ ਨਜ਼ਰ ਆਈ ਸੀ।

Punjabi Bollywood Tadka

ਫਿਲਮ ਤਾਂ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਾ ਦਿਖਾ ਸਕੀ ਪਰ ਈਸ਼ਾ ਦੀ ਲੁੱਕ ਨੇ ਫੈਨਜ਼ ਨੂੰ ਜ਼ਰੂਰ ਇੰਪ੍ਰੈਸ ਕੀਤਾ ਸੀ।

Punjabi Bollywood Tadka

ਈਸ਼ਾ ਗੁਪਤਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇਕ ਮਾਡਲ ਦੇ ਤੌਰ 'ਤੇ ਕੀਤੀ ਸੀ। ਹਾਲ ਹੀ 'ਚ ਉਹ ਫਿਲਮ 'ਪਲਟਨ' ਚ' ਵੀ ਨਜ਼ਰ ਆ ਚੁੱਕੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka


Tags: Esha Gupta Instagram Photoshoot Jannat 2  Raaz 3D Bollywood Celebrity

Edited By

Sunita

Sunita is News Editor at Jagbani.