ਜਲੰਧਰ(ਬਿਊਰੋ)— ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਈਸ਼ਾ ਗੁਪਤਾ ਹਮੇਸ਼ਾ ਆਪਣੀਆਂ ਗਲੈਮਰਸ ਅਦਾਵਾਂ ਨਾਲ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਈਸ਼ਾ ਦੀ ਕੁਝ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਆਪਣੀਆਂ ਕਾਤਿਲ ਅਦਾਵਾਂ ਨਾਲ ਫੈਨਜ਼ ਨੂੰ ਦੀਵਾਨਾ ਬਣਾ ਰਹੀ ਹੈ।
ਈਸ਼ਾ ਗੁਪਤਾ ਹੌਟ ਪਿਕਸ
ਕੁਝ ਦਿਨ ਪਹਿਲਾਂ ਹੀ ਈਸ਼ਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਕਰਕੇ ਉਹ ਸੁਰਖੀਆਂ ਬਟੋਰ ਰਹੀ ਹੈ।
ਇਨ੍ਹਾਂ ਤਸਵੀਰਾਂ ਤੋਂ ਇਲਾਵਾ ਉਸ ਨੇ ਕਈ ਹੋਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਹੌਟ ਨਜ਼ਰ ਆ ਰਹੀ ਹੈ।
ਈਸ਼ਾ ਗੁਪਤਾ ਨੂੰ ਅਜੇ ਦੇਵਗਨ ਦੀ ਫਿਲਮ 'ਬਾਦਸ਼ਾਹੋ' 'ਚ ਵੀ ਦੇਖਿਆ ਗਿਆ ਸੀ, ਜਿਸ 'ਚ ਉਹ ਰੈਟਰੋ ਲੁੱਕ 'ਚ ਨਜ਼ਰ ਆਈ ਸੀ।
ਫਿਲਮ ਤਾਂ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਾ ਦਿਖਾ ਸਕੀ ਪਰ ਈਸ਼ਾ ਦੀ ਲੁੱਕ ਨੇ ਫੈਨਜ਼ ਨੂੰ ਜ਼ਰੂਰ ਇੰਪ੍ਰੈਸ ਕੀਤਾ ਸੀ।
ਈਸ਼ਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇਕ ਮਾਡਲ ਦੇ ਤੌਰ 'ਤੇ ਕੀਤੀ ਸੀ। ਹਾਲ ਹੀ 'ਚ ਉਹ ਫਿਲਮ 'ਪਲਟਨ' ਚ' ਵੀ ਨਜ਼ਰ ਆ ਚੁੱਕੀ ਹੈ।