FacebookTwitterg+Mail

Balloons ਨਾਲ ਸੋਨਮ ਨੇ ਕਰਵਾਇਆ ਫੋਟੋਸ਼ੂਟ, ਦੇਖੋ ਤਸਵੀਰਾਂ

filmfare awards 2019
25 March, 2019 09:10:39 AM

ਜਲੰਧਰ(ਬਿਊਰੋ)— ਬਾਲੀਵੁੱਡ ਦੇ ਸਭ ਤੋਂ ਵੱਡੇ ਐਵਾਰਡ ਸ਼ੋਅ 'ਫਿਲਮਫੇਅਰ ਐਵਾਰਡ 2019' ਦਾ ਆਯੋਜਨ 23 ਮਾਰਚ ਸ਼ਨੀਵਾਰ ਨੂੰ ਹੋਇਆ ਸੀ। ਇਸ ਸ਼ੋਅ ਦਾ ਆਯੋਜਨ ਮੁੰਬਈ ਦੇ ਜਿਓ ਗਾਰਡਨ 'ਚ ਕੀਤਾ ਗਿਆ। ਇਸ ਐਵਾਰਡ ਸ਼ੋਅ 'ਚ ਫਿਲਮੀ ਦੁਨੀਆ ਦੇ ਵੱਡੇ-ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ। ਹਮੇਸ਼ਾ ਦੀ ਤਰ੍ਹਾਂ ਬਾਲੀਵੁੱਡ ਸਿਤਾਰਿਆਂ ਨੇ ਰੈੱਡ ਕਾਰਪੇਟ 'ਤੇ ਆਪਣੇ ਫੈਸ਼ਨ ਦੇ ਜਲਵੇ ਬਿਖੇਰੇ।

Punjabi Bollywood Tadka,ਸੋਨਮ ਕਪੂਰ ਇਮੇਜ਼ ਐਚਡੀ ਫੋਟੋ ਡਾਊਨਲੋਡ,sonam kapoor image hd photo download
ਹਾਲ ਹੀ 'ਚ ਸੋਨਮ ਕਪੂਰ ਅਹੂਜਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਫੈਸ਼ਨ ਸ਼ੋਅ ਦੌਰਾਨ ਕਰਵਾਏ ਫੋਟੋਸ਼ੂਟ ਦੀਆਂ ਕੁਝ ਗਲੈਮਰਸ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ। ਸੋਨਮ ਬਾਲੀਵੁੱਡ ਦੀਆਂ ਉਨ੍ਹਾਂ ਅਦਾਕਾਰਾਂ 'ਚ ਇਕ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

Punjabi Bollywood Tadka,ਸੋਨਮ ਕਪੂਰ ਇਮੇਜ਼ ਐਚਡੀ ਫੋਟੋ ਡਾਊਨਲੋਡ,sonam kapoor image hd photo download
ਇਸ ਐਵਾਰਡ ਫੰਕਸ਼ਨ 'ਚ ਸੋਨਮ ਨੇ ਆਫ ਸ਼ੋਲਡਰ ਪਿੰਕ ਕਲਰ ਦਾ ਗਾਊਨ ਪਾਇਆ ਹੋਇਆ ਸੀ, ਜਿਸ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਸੀ। 

Punjabi Bollywood Tadka,ਸੋਨਮ ਕਪੂਰ ਇਮੇਜ਼ ਐਚਡੀ ਫੋਟੋ ਡਾਊਨਲੋਡ,sonam kapoor image hd photo download
ਸੋਨਮ ਨੇ ਖੁਦ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਇਆ ਲਿਖਿਆ ਕੈਂਡੀ ਕਰੱਸ਼!

Punjabi Bollywood Tadka,ਸੋਨਮ ਕਪੂਰ ਇਮੇਜ਼ ਐਚਡੀ ਫੋਟੋ ਡਾਊਨਲੋਡ,sonam kapoor image hd photo download
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨਮ ਦੀ ਫਿਲਮ 'ਏਕ ਲੜਕੀ ਕੋ ਦੇਖਾ ਤੋਂ ਐਸਾ ਲਗਾ' ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਾ ਦਿਖਾ ਸਕੀ।

Punjabi Bollywood Tadka,ਸੋਨਮ ਕਪੂਰ ਇਮੇਜ਼ ਐਚਡੀ ਫੋਟੋ ਡਾਊਨਲੋਡ,sonam kapoor image hd photo download
ਉੱਥੇ, ਹੁਣ ਸੋਨਮ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ 'ਦਿ ਜੋਯਾ ਫੈਕਟਰ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫੈਨਜ਼ ਨੂੰ ਉਨ੍ਹਾਂ ਦੀ ਅਗਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

Punjabi Bollywood Tadka,ਸੋਨਮ ਕਪੂਰ ਇਮੇਜ਼ ਐਚਡੀ ਫੋਟੋ ਡਾਊਨਲੋਡ,sonam kapoor image hd photo download


Tags: Sonam KapoorPhotoshootFilmfare Awards 2019Bollywood Celebrity News in Punjabiਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.