FacebookTwitterg+Mail

ਗਿੰਨੀ ਨੇ ਇਸ ਤਰ੍ਹਾਂ ਲਾਈ ਸੀ ਕਪਿਲ ਦੇ ਨਾਂ ਦੀ ਮਹਿੰਦੀ, ਦੇਖੋ ਤਸਵੀਰਾਂ

ginni chatrath mehendi ceremony
14 December, 2018 03:48:18 PM

ਜਲੰਧਰ (ਬਿਊਰੋ) : 12 ਦਸਬੰਰ ਨੂੰ ਜਲੰਧਰ ਦੇ ਕਲੱਬ ਕਬਾਨਾ 'ਚ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਹਮੇਸ਼ਾ ਲਈ ਇਕ-ਦੂਜੇ ਦੇ ਹੋ ਗਏ ਹਨ। 12 ਦਸੰਬਰ ਨੂੰ ਹਿੰਦੂ ਰੀਤੀ-ਰਿਵਾਜ਼ਾਂ ਨਾਲ ਫੇਰੇ ਲਏ। ਇਸ ਤੋਂ ਇਲਾਵਾ 13 ਦਸੰਬਰ ਨੂੰ ਗਿੰਨੀ ਤੇ ਕਪਿਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ 'ਲਾਂਵਾਂ' ਲਈਆਂ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਇਸ ਤੋਂ ਇਲਾਵਾ ਹਾਲ ਹੀ 'ਚ ਗਿੰਨੀ ਦੀ ਮਹਿੰਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਸ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੈ ਅਤੇ ਹੱਥਾਂ 'ਤੇ ਲੱਗੀ ਮਹਿੰਦੀ ਦਿਖਾਉਂਦੀ ਪੋਜ਼ ਦੇ ਰਹੀ ਹੈ।

Punjabi Bollywood Tadka

ਉਸ ਦੀ ਇਹ ਤਸਵੀਰ ਫੈਨਜ਼ ਵਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ। 

Punjabi Bollywood Tadka
ਦੱਸ ਦੇਈਏ ਕਿ ਸਿਰਦੂਲ ਸਿੰਕਦਰ, ਰਣਜੀਤ ਬਾਵਾ ਨੇ ਗੁਰਦਾਸ ਮਾਨ ਨਾਲ ਮਿਲ ਕੇ ਪੰਜਾਬੀ ਗੀਤਾਂ ਨਾਲ ਰੌਣਕਾਂ ਲਾਈਆਂ। ਮੰਚ 'ਤੇ ਇਨ੍ਹਾਂ ਨਾਲ ਅਭਿਸ਼ੇਕ ਕ੍ਰਿਸ਼ਣਾ, ਸੁਮੋਨਾ ਚਕਰਵਰਤੀ, ਰਾਜੀਵ ਠਾਕੁਰ ਤੇ ਹੋਰ ਕਾਮੇਡੀਅਨ ਸਨ।

Punjabi Bollywood Tadka

ਇਸ ਤੋਂ ਇਲਾਵਾ ਜਸਬੀਰ ਜੱਸੀ, ਅਮਰ ਨੂਰੀ, ਲੋਕ ਗਾਇਕ ਹੰਸ ਰਾਜ ਹੰਸ, ਮਿਸ ਪੂਜਾ ਨੇ ਕਪਿਲ ਨੂੰ ਨਵੀਂ ਸ਼ੁਰੂਆਤ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

Punjabi Bollywood Tadka

Punjabi Bollywood Tadka


Tags: Kapil Sharma Ginni Chatrath Mehendi Ceremony Anand Karaj Ceremony Phagwara Jalandhar Sikh Rituals Amritsar

Edited By

Sunita

Sunita is News Editor at Jagbani.