FacebookTwitterg+Mail

ਹੌਟ ਲੁੱਕ ਨੂੰ ਮਾਤ ਦਿੰਦਾ ਹੈ ਗੀਜ਼ੇਲ ਠਕਰਾਲ ਦਾ ਇਹ ਗਲੈਮਰ ਤੇ ਖੂਬਸੂਰਤ ਅੰਦਾਜ਼

gizele thakral
03 November, 2018 11:05:35 AM

ਮੁੰਬਈ (ਬਿਊਰੋ)— 'ਮਸਤੀਜ਼ਾਦੇ' ਅਤੇ 'ਕਿਆ ਕੂਲ ਹੈ ਹਮ 3' ਵਰਗੀਆਂ ਫਿਲਮਾਂ 'ਚ ਬੋਲਡ ਅਦਾਵਾਂ ਦਿਖਾਉਣ ਵਾਲੀ ਗੀਜ਼ੇਲ ਠਕਰਾਲ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸੀਵਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਹੌਟ ਤੇ ਗਲੈਮਰਸ ਅੰਦਾਜ਼ ਨਜ਼ਰ ਆ ਰਿਹਾ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ ਨਾਲ ਉਹ ਰਿਐਲਿਟੀ ਸਟਾਰ ਕਿਮ ਕਰਦਾਸ਼ੀਅਨ ਨੂੰ ਸਖਤ ਟੱਕਰ ਦੇ ਰਹੀ ਹੈ।

Punjabi Bollywood Tadka
ਅਸਲ 'ਚ ਇਹ ਤਸਵੀਰਾਂ ਗੀਜ਼ੇਲ ਦੇ ਨਵੇਂ ਫੋਟੋਸ਼ੂਟ ਦੀਆਂ ਹਨ, ਜਿਸ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਬਲੈਕ ਰੰਗ ਦੀ ਸ਼ਰਟ ਪਹਿਨ ਗੀਜ਼ੇਲ ਬੋਲਡ ਲੁੱਕ 'ਚ ਪ੍ਰਸ਼ੰਸਕਾਂ 'ਤੇ ਕਹਿਰ ਢਾਹ ਰਹੀ ਹੈ।

Punjabi Bollywood Tadka

ਉਸ ਦਾ ਇਹ ਹੌਟ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka

ਦੱਸ ਦੇਈਏ ਕਿ ਗੀਜ਼ੇਲ ਦੇ ਇੰਸਟਾਗ੍ਰਾਮ 'ਤੇ 2 ਲੱਖ ਤੋਂ ਵਧ ਫਾਲੋਅਰਜ਼ ਹਨ।

Punjabi Bollywood Tadka
ਦੱਸਣਯੋਗ ਹੈ ਕਿ ਗੀਜ਼ੇਲ ਨੂੰ ਭਾਰਤ ਦੀ ਕਿਮ ਕਰਦਾਸ਼ੀਅਨ ਵੀ ਕਿਹਾ ਜਾਂਦਾ ਹੈ।

Punjabi Bollywood Tadka

ਇਸ ਤੋਂ ਇਲਾਵਾ ਉਹ ਕਿੰਗਫਿਸ਼ਰ ਕੈਲੰਡਰ ਗਰਲ ਵੀ ਰਹਿ ਚੁੱਕੀ ਹੈ। ਗੀਜ਼ੇਲ 'ਬਿੱਗ ਬੌਸ 9' ਦੀ ਸਾਬਕਾ ਮੁਕਾਬਲੇਬਾਜ਼ ਵੀ ਹੈ।

Punjabi Bollywood Tadka

Punjabi Bollywood Tadka


Tags: Gizele Thakral Instagram Photoshoot Mastizaade Kyaa Kool Hain Hum 3 Bollywood Celebrity

About The Author

sunita

sunita is content editor at Punjab Kesari