FacebookTwitterg+Mail

ਹਰਫ ਚੀਮਾ ਤੇ ਜੈਸਮੀਨ ਦੀ ਮਹਿੰਦੀ ਸੈਰੇਮਨੀ ਤੋਂ ਲੈ ਕੇ ਵਿਆਹ ਤੱਕ ਦੀਆਂ ਦੇਖੋ ਖਾਸ ਤਸਵੀਰਾਂ

harf cheema and jasmine kahlon
08 March, 2019 05:00:29 PM

ਜਲੰਧਰ (ਬਿਊਰੋ) : ਪੰਜਾਬੀ ਗਾਇਕ ਹਰਫ ਚੀਮਾ ਤੇ ਜੈਸਮੀਨ ਬੀਤੇ ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ 'ਚ ਬੱਝੇ ਹਨ। ਹਾਲ ਹੀ 'ਚ ਹਰਫ ਚੀਮਾ ਦੀ ਦੁਲਹਨ ਜੈਸਮੀਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਕਿ ਵਿਆਹ, ਰਿਸੈਪਸ਼ਨ ਤੇ ਮਹਿੰਦੀ ਸੈਰੇਮਨੀ ਦੀਆਂ ਹਨ।

Punjabi Bollywood Tadka

ਉਸ ਦੀ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਨੂੰ ਜੈਸਮੀਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਜੈਸਮੀਨ ਦਾ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka

ਇਸ ਤੋਂ ਇਲਾਵਾ ਕੁਝ ਤਸਵੀਰਾਂ ਵਿਆਹ ਦੀਆਂ ਹਨ, ਜਿਨ੍ਹਾਂ 'ਚ ਹਰਫ ਚੀਮਾ ਤੇ ਜੈਸਮੀਨ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਦੋਵਾਂ ਦਾ ਲੁੱਕ ਤਾਰੀਫ ਕਾਬਿਲ ਹੈ। 

Punjabi Bollywood Tadka
ਦੱਸਣਯੋਗ ਹੈ ਕਿ ਵਿਆਹ ਤੋਂ ਬਾਅਦ ਹਰਫ ਚੀਮਾ ਨੇ ਰਿਸੈਪਸ਼ਨ ਪਾਰਟੀ ਰੱਖੀ ਸੀ, ਜਿਸ ਪਾਲੀਵੁੱਡ ਫਿਲਮ ਤੇ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਨੇ ਸ਼ਿਰਕਤ ਕੀਤੀ ਸੀ।

Punjabi Bollywood Tadka

ਇਕ ਤਸਵੀਰ 'ਚ ਜੈਸਮੀਨ ਤੇ ਹਰਫ ਚੀਮਾ ਪੰਜਾਬੀ ਗਾਇਕ ਗੁਰਨਾਮ ਭੁੱਲਰ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Punjabi Singer Harf Cheema Mehendi Ceremony Pre Wedding Pollywood Khabar Video Viral Social Media Punjabi Singer Punjabi Film Stars ਪਾਲੀਵੁੱਡ ਸਮਾਚਾਰ

Edited By

Sunita

Sunita is News Editor at Jagbani.