FacebookTwitterg+Mail

'ਲਾਈਟ ਗ੍ਰੀਨ' ਡਰੈੱਸ 'ਚ ਹਿਨਾ ਖਾਨ ਦਾ ਖੂਬਸੂਰਤ ਲੁੱਕ ਵਾਇਰਲ

hina khan
10 April, 2019 12:25:05 PM

ਮੁੰਬਈ (ਬਿਊਰੋ) — ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

Punjabi Bollywood Tadka

ਦੱਸ ਦਈਏ ਕਿ ਹਿਨਾ ਖਾਨ ਇਨ੍ਹਾਂ ਤਸਵੀਰਾਂ 'ਚ ਲਾਈਟ ਗ੍ਰੀਨ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka
ਦੱਸ ਦਈਏ ਕਿ ਇਨ੍ਹੀਂ ਦਿਨੀਂ ਹਿਨਾ ਖਾਨ ਏਕਤਾ ਕਪੂਰ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ 2' 'ਚ ਕਮੋਲਿਕਾ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।

Punjabi Bollywood Tadka

ਇਸ ਸ਼ੋਅ ਨਾਲ ਉਹ ਲੋਕਾਂ ਦੇ ਦਿਲਾਂ 'ਚ ਆਪਣੀ ਥਾਂ ਨੂੰ ਹੋਰ ਮਜਬੂਤ ਕਰ ਪਾਈ ਹੈ।

Punjabi Bollywood Tadka

ਦੱਸ ਦਈਏ ਕਿ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕੋਈ ਵੀ ਤਸਵੀਰ ਸ਼ੇਅਰ ਕਰਦੇ ਸਮੇਂ ਹੈਸ਼ਟੈਗ ਕੋਮੋਸਵੈਗ ਲਿਖਣਾ ਕਦੇ ਨਹੀਂ ਭੁੱਲਦੀ। ਹਿਨਾ ਕਦੇ ਕਦੇ ਸ਼ੋਅ ਦੇ ਸ਼ੂਟ ਦੌਰਾਨ ਆਪਣੇ ਫੈਨਜ਼ ਨਾਲ ਲਾਈਵ ਚੈਟ ਵੀ ਕਰਦੀ ਹੈ।

Punjabi Bollywood Tadka


Tags: Hina KhanInstagramPhotoshootKasautii Zindagii Kay 2Yeh Rishta Kya Kehlata HaiBigg BossTV Celebrity

Edited By

Sunita

Sunita is News Editor at Jagbani.