FacebookTwitterg+Mail

ਸੋਸ਼ਲ ਮੀਡੀਆ 'ਤੇ ਛਾਇਆ ਹੀਨਾ ਖਾਨ ਦਾ ਖੂਬਸੂਰਤ ਲੁੱਕ

hina khan
29 April, 2019 05:03:20 PM

ਜਲੰਧਰ (ਬਿਊਰੋ)— ਹੀਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

   ਹਿਨਾ ਖਾਨ ਗਲੈਮਰਸ ਫੋਟੋ ਇਮੇਜ਼ 

Punjabi Bollywood Tadka,ਹੀਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹੀਨਾ ਖਾਨ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka,ਹੀਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਇਸ ਲੁੱਕ 'ਚ ਹੀਨਾ ਖਾਨ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।
Punjabi Bollywood Tadka,ਹੀਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਦੱਸਣਯੋਗ ਹੈ ਕਿ ਹੀਨਾ ਖਾਨ ਇਨ੍ਹੀਂ ਦਿਨੀਂ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।
Punjabi Bollywood Tadka,ਹੀਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਇਸ ਸ਼ੋਅ 'ਚ ਉਹ ਕੋਮੋਲਿਕਾ ਦਾ ਨੈਗੇਟਿਵ ਕਿਰਦਾਰ ਨਿਭਾ ਰਹੀ ਹੈ।
Punjabi Bollywood Tadka,ਹੀਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download

Punjabi Bollywood Tadka,ਹੀਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download


Tags: Hina KhanYeh Rishta Kya Kehlata HaiKasautii Zindagii KayInstagramTV Celebs Punjabi Newsਟੈਲੀਵਿਜ਼ਨ ਸਮਾਚਾਰ

Edited By

Manju

Manju is News Editor at Jagbani.