FacebookTwitterg+Mail

ਗੋਆ 'ਚ ਵੈਕੇਸ਼ਨ ਦੌਰਾਨ ਪਹਿਲੀ ਵਾਰ ਬਿਕਨੀ 'ਚ ਨਜ਼ਰ ਆਈ ਹਿਨਾ ਖਾਨ

hina khan
27 June, 2018 12:17:20 PM

ਮੁੰਬਈ (ਬਿਊਰੋ)— ਟੀ. ਵੀ. ਦੇ ਮਸ਼ਹੂਰ ਸ਼ੋਅ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' 'ਚ ਸੰਸਕਾਰੀ ਨੂੰਹ ਦਾ ਕਿਰਦਾਰ ਨਿਭਾਅ ਚੁੱਕੀ ਹਿਨਾ ਖਾਨ ਇਕ ਵਾਰ ਚਰਚਾ 'ਚ ਹੈ। ਹਾਲ ਹੀ 'ਚ ਹਿਨਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਪੂਲ ਕੰਢੇ ਬਿਕਨੀ 'ਚ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਹਿਨਾ ਨੇ ਬਿਕਨੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ।

Punjabi Bollywood Tadka
ਕਰੀਬ 8 ਸਾਲ ਲਗਾਤਾਰ 'ਅਕਸ਼ਰਾ' ਦਾ ਕਿਰਦਾਰ ਨਿਭਾਉਣਾ ਅਤੇ 'ਬਿੱਗ ਬੌਸ' ਦਾ ਹਿੱਸਾ ਰਹਿਣ ਵਾਲੀ ਹਿਨਾ ਖਾਨ ਇਨ੍ਹੀਂ ਦਿਨੀਂ ਟੀ. ਵੀ. ਤੋਂ ਬ੍ਰੇਕ ਲੈ ਕੇ ਇੰਜੁਆਏ ਕਰ ਰਹੀ ਹੈ। ਫਿਲਹਾਲ ਉਹ ਗੋਆ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ।

Punjabi Bollywood Tadka
ਹਿਨਾ ਖਾਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਿਨਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 3.1 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood Tadka


Tags: Hina Khan Instagram Goa Bikini Yeh Rishta Kya Kehlata Hai Tv Actress

Edited By

Kapil Kumar

Kapil Kumar is News Editor at Jagbani.