FacebookTwitterg+Mail

ਹਿਨਾ ਖਾਨ ਦੀ ਟ੍ਰਡੀਸ਼ਨਲ ਲੁੱਕ ਦੇਖ ਤੁਸੀਂ ਵੀ ਕਹੋਗੇ OMG

hina khan
18 October, 2018 04:42:30 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ।

Punjabi Bollywood Tadka

ਹਿਨਾ ਖਾਨ ਅੱਜਕਲ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੌਟੀ ਜ਼ਿੰਦਗੀ ਕੀ' 'ਚ 'ਕੋਮੋਲੀਕਾ' ਦੇ ਕਿਰਦਾਰ ਨਾਲ ਖੂਬ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਕੁਝ ਦਿਨਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਖਾਸ ਦੋਸਤਾਂ ਤੇ ਪ੍ਰੇਮੀ ਰੌਕੀ ਨਾਲ ਜਨਮਦਿਨ ਮਨਾਇਆ।

Punjabi Bollywood Tadka

ਦੱਸ ਦੇਈਏ ਕਿ ਹਿਨਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਉਸ ਨੇ ਟ੍ਰਡੀਸ਼ਨਲ ਡਰੈੱਸ ਪਾਈ ਹੋਈ ਹੈ। ਇਨ੍ਹਾਂ ਤਸਵੀਰਾਂ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਵੀ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ-ਆਈਕਨ ਬਣ ਗਈ ਹੈ।

Punjabi Bollywood Tadka

ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।

Punjabi Bollywood Tadka

Punjabi Bollywood Tadka


Tags: Hina KhanTraditional LookInstagramBigg Boss 11Kasautii Zindagii Kay

Edited By

Chanda Verma

Chanda Verma is News Editor at Jagbani.