FacebookTwitterg+Mail

ਹਿਨਾ ਖਾਨ ਨੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

hina khan photoshoot
21 February, 2019 09:54:47 AM

ਜਲੰਧਰ(ਬਿਊਰੋ)— ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਹ ਤਸਵੀਰਾਂ ਕਿਸੇ ਫੋਟੋਸ਼ੂਟ ਦੀਆਂ ਹਨ। ਜਿਨ੍ਹਾਂ 'ਚ ਉਨ੍ਹਾਂ ਦਾ ਲੁੱਕ ਕਾਫੀ ਖੂਬਸੂਰਤ ਦਿਖਾਈ ਦੇ ਰਿਹਾ ਹੈ।

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਉਨ੍ਹਾਂ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਿਨਾ ਖਾਨ ਹੌਟ ਲੁੱਕ 'ਚ ਫੋਟੋਸ਼ੂਟ ਕਰਵਾ ਚੁੱਕੀ ਹੈ। ਫੈਨਜ਼ ਵਲੋਂ ਉਸ ਦਾ ਇਹ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ ਆਈਕਨ ਬਣ ਗਈ ਹੈ।

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਿਆ ਹੈ।

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download

PunjabKesari,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download


Tags: Hina KhanInstagramPhotoshootKasautii Zindagii KayTV Celebsਟੈਲੀਵਿਜ਼ਨ ਸਮਾਚਾਰ

Edited By

Manju

Manju is News Editor at Jagbani.