FacebookTwitterg+Mail

ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ ਹੁਮਾ ਕੁਰੈਸ਼ੀ ਦੀਆਂ ਇਹ ਖੂਬਸੂਰਤ ਤਸਵੀਰਾਂ

huma qureshi
28 July, 2018 11:30:59 AM

ਮੁੰਬਈ(ਬਿਊਰੋ)— ਬਾਲੀਵੁੱਡ ਦੀ ਬੋਲਡ ਗਰਲ ਹੁਮਾ ਕੁਰੈਸ਼ੀ ਅੱਜ ਆਪਣਾ 32ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਸ ਦਾ ਜਨਮ 28 ਜੁਲਾਈ 1986 ਨੂੰ ਹੋਇਆ। ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਅਨੁਰਾਗ ਕਸ਼ਅੱਪ ਦੀ ਫਿਲਮ 'ਗੈਂਗਸ ਆਫ ਵਾਸੇਪੁਰ' ਨਾਲ ਕੀਤੀ ਸੀ, ਜਿਸ ਨਾਲ ਉਸ ਨੂੰ ਕਾਫੀ ਪ੍ਰਸਿੱਧੀ ਮਿਲੀ।
Punjabi Bollywood Tadka
ਹੁਮਾ ਦੇ ਜਨਮਦਿਨ ਦੇ ਖਾਸ ਮੌਤੇ 'ਤੇ ਅੱਜ ਤੁਹਾਨੂੰ ਉਸ ਦੀਆਂ ਖਾਸ ਤਸਵੀਰਾਂ ਦਿਖਾਉਣ ਜਾ ਰਹੇ ਹਾਂ, ਜੋ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਰਹਿ ਚੁੱਕੀਆਂ ਹਨ। 
Punjabi Bollywood Tadka
ਹੁਮਾ ਨੂੰ ਹਿੰਦੀ ਫਿਲਮ ਇੰਡਸਟਰੀ 'ਚ 6 ਸਾਲ ਹੋ ਚੁੱਕੇ ਹਨ ਅਤੇ ਇੰਨੇ ਘੱਟ ਸਮੇਂ 'ਚ ਹੀ ਉਸ ਨੇ ਇਕ ਤੋਂ ਵਧ ਕੇ ਇਕ ਕਿਰਦਾਰ ਨਿਭਾ ਕੇ ਇੰਡਸਟਰੀ 'ਚ ਆਪਣੀ ਖਾਸ ਜਗ੍ਹਾ ਬਣਾ ਲਈ ਹੈ।
Punjabi Bollywood Tadka
ਉਸ ਨੇ ਇਤਿਹਾਸ 'ਚ ਬੈਚਲਰ ਦੀ ਡਿਗਰੀ ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ ਤੋਂ ਕੀਤੀ। ਫਿਲਮਾਂ 'ਚ ਆਉਣ ਤੋਂ ਪਹਿਲਾਂ ਹੁਮਾ ਕੁਰੈਸ਼ੀ ਕਈ ਵਿਗਿਆਪਨਾਂ 'ਚ ਵੀ ਨਜ਼ਰ ਆ ਚੁੱਕੀ ਹੈ।
Punjabi Bollywood Tadka
ਦੱਸਣਯੋਗ ਹੈ ਕਿ ਹੁਮਾ ਕੁਰੈਸ਼ੀ ਨੇ ਹੁਣ ਤੱਕ 'ਏਕ ਥੀ ਡਾਇਨ', 'ਲਵ ਸ਼ਵ ਤੇ ਚਿਕਨ ਖੁਰਾਨਾ', 'ਬਦਲਾਪੁਰ' ਅਤੇ 'ਜੌਲੀ ਐੱਲ ਐੱਲ ਬੀ 2' ਵਰਗੀਆਂ ਹਿੱਟ ਫਿਲਮਾਂ 'ਚ ਕੰਮ ਕਰ ਚੁੱਕੀ ਹੈ।
Punjabi Bollywood Tadka
ਹੁਮਾ ਜਲਦ ਹੀ ਸੁਪਰਸਟਾਰ ਰਜਨੀਕਾਂਤ ਦੀ ਫਿਲਮ '2.0' 'ਚ ਨਜ਼ਰ ਆਉਣ ਵਾਲੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

 


Tags: Huma QureshiHappy BirthdayEk Thi DaayanHighwayLuv Shuv Tey Chicken KhuranaKaala

Edited By

Sunita

Sunita is News Editor at Jagbani.