ਗਰੀਸ (ਬਿਊਰੋ)— ਟੀ. ਵੀ. ਅਦਾਕਾਰਾ ਤੇ ਮਾਡਲ ਇਮੋਜੇਨ ਥੋਮਸ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਇਮੋਜੇਨ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਸਵਿਮਿੰਗ ਪੂਲ ਕੰਢੇ ਬਿਕਨੀ 'ਚ ਨਜ਼ਰ ਆ ਰਹੀ ਹੈ।
ਦਰਸਅਲ, ਇਮੋਜੇਨ ਇਨ੍ਹੀਂ ਦਿਨੀਂ ਵੈਕੇਸ਼ਨ ਇੰਜੁਆਏ ਕਰਨ ਗਰੀਸ ਪਹੁੰਚੀ ਹੈ। ਇਸ ਦੌਰਾਨ ਇਮੋਜੇਨ ਪੂਲ ਕੰਢੇ ਬਿਕਨੀ ਪਹਿਨੇ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਉੱਥੇ ਹੀ ਇਮੋਜੇਨ ਬਿਕਨੀ ਪਹਿਨੀ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਹਾਲੀਵੁੱਡ ਦੇ ਮਸ਼ਹੂਰ ਸ਼ੋਅ 'ਬਿੱਗ ਬ੍ਰਦਰ' ਦੀ ਸਾਬਕਾ ਮੁਕਾਬਲੇਬਾਜ਼ ਇਮੋਜੇਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਮੋਜੇਨ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 254,000 ਫਾਲੋਅਰਜ਼ ਹਨ।