ਲੰਡਨ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੈਲੀਨੀ ਓਜੇਡਾ ਓਚੋਆ ਹਮੇਸ਼ਾ ਹੀ ਬੋਲਡ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਲੱਗ ਰਹੀ ਹੈ।
ਇੰਨ੍ਹਾਂ ਤਸਵੀਰਾਂ 'ਚ ਉਸ ਨੇ ਕਲਰਫੁੱਲ ਬਿਕਨੀ ਤੇ ਛੋਟੀ ਡਰੈੱਸ ਪਹਿਨੀ ਹੋਈ ਹੈ।
ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਉਹ ਅਕਸਰ ਹੀ ਬੋਲਡ ਤਸਵੀਰਾਂ ਕਾਰਨ ਫੈਨਜ਼ 'ਚ ਚਰਚਾ ਦਾ ਵਿਸ਼ਾ ਬਣਦੀ ਹੈ।
ਉਸ ਨੇ ਆਪਣੀਆਂ ਇਹ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
ਇਕ ਤਸਵੀਰ ਅਦਾਕਾਰਾ ਪਹਾੜ 'ਤੇ ਚੜ ਕੇ ਹੌਟ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਜੈਲੀਨੀ ਓਜੇਡਾ ਓਚੋਆ ਦੀ ਫੈਨਜ਼ ਨੂੰ ਖੂਬ ਪਸੰਦ ਆ ਰਹੀਆਂ ਹਨ।
ਉਹ ਅਕਸਰ ਹੀ ਫੈਨਜ਼ ਨਾਲ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੈਲੀਨੀ ਸੋਸ਼ਲ ਅਕਾਊਂਟ 'ਤੇ ਕਾਫੀ ਸਰਗਰਮ ਰਹਿੰਦੀ ਹੈ।
ਇਸ ਤੋਂ ਪਹਿਲਾਂ ਵੀ ਜੈਲੀਨੀ ਓਜੇਡਾ ਓਚੋਆ ਕਈ ਵਾਰ ਆਪਣੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ। ਜੈਲੀਨੀ ਬੋਲਡ ਤੇ ਨਿਊਡ ਫੋਟੋਸ਼ੂਟ ਲਈ ਜਾਣੀ ਜਾਂਦੀ ਹੈ।