ਮੁੰਬਈ(ਬਿਊਰੋ)— ਕਲਰਜ਼ ਦੇ ਮਸ਼ਹੂਰ ਸੀਰੀਅਲ 'ਦਿਲ ਸੇ ਦਿਲ ਤੱਕ' 'ਚ ਸਿੰਪਲ ਤੇ ਗੰਭੀਰ 'ਟੇਨੀ' ਦਾ ਕਿਰਦਾਰ ਨਿਭਾਉਣ ਵਾਲੀ ਜੈਸਮੀਨ ਭਸੀਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜੈਸਮੀਨ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਵੀ ਹੈ।
ਆਪਣੇ ਪ੍ਰਸ਼ੰਸਕਾਂ ਲਈ ਜੈਸਮੀਨ ਅਕਸਰ ਆਪਣੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।
ਹੁਣ ਜੈਸਮੀਨ ਨੇ ਨਵੇਂ ਸਾਲ ਦੇ ਮੌਕੇ 'ਤੇ ਇਕ ਹੌਟ ਫੋਟੋਸ਼ੂਟ ਕਰਵਾਇਆ ਹੈ, ਜੋ ਹਰ ਪਾਸੇ ਵਾਇਰਲ ਹੋ ਰਿਹਾ ਹੈ।
ਜੈਸਮੀਨ ਦੇ ਇਸ ਹੌਟ ਅੰਦਾਜ਼ ਨੂੰ ਪ੍ਰਸ਼ੰਸਕਾਂ ਕਾਫੀ ਪਸੰਦ ਕਰ ਰਹੇ ਹਨ।
ਬਲੈਕ ਇਨਰ ਨਾਲ ਵਾਈਟ ਸ਼ਰਟ 'ਚ ਜੈਸਮੀਨ ਦੀਆਂ ਹੌਟ ਅਦਾਵਾਂ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਮਦਹੋਸ਼ ਕਰ ਦਿੱਤਾ ਹੈ।
ਉਂਝ ਜੈਸਮੀਨ ਨੇ ਹੋਰ ਵੀ ਕਈ ਤਸਵੀਰਾਂ ਪੋਸਟ ਕੀਤੀਆਂ ਸਨ, ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਈਆਂ ਸਨ।