FacebookTwitterg+Mail

'ਦਿਲ ਸੇ...' ਦੀ ਅਦਾਕਾਰਾ ਜੈਸਮੀਨ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ

jasmin bhasin
27 June, 2018 04:06:45 PM

ਮੁੰਬਈ (ਬਿਊਰੋ)— ਕਲਰਸ ਟੀ. ਵੀ. ਦੇ ਮਸ਼ਹੂਰ ਸ਼ੋਅ 'ਦਿਲ ਸੇ ਦਿਲ ਤੱਕ' 'ਚ 'ਤੇਨੀ' ਦੀ ਭੂਮਿਕਾ ਨਿਭਾਉਣ ਵਾਲੀ ਜੈਸਮੀਨ ਭਸੀਨ ਇਕ ਵਾਰ ਫਿਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਜੈਸਮੀਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਜੈਸਮੀਨ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਲੱਗ ਰਹੀਆਂ ਹਨ। ਉੱਥੇ ਹੀ ਉਸ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜੈਸਮੀਨ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 629,000 ਫਾਲੋਅਰਜ਼ ਹਨ।

Punjabi Bollywood Tadka
ਦੱਸਣਯੋਗ ਹੈ ਕਿ ਜੈਸਮੀਨ ਨੇ ਜੀ. ਟੀ. ਵੀ. ਦੇ ਸ਼ੋਅ 'ਟਸ਼ਨ-ਏ-ਇਸ਼ਕ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉੱਥੇ ਹੀ ਜੈਸਮੀਨ ਕਈ ਟਾਲੀਵੁੱਡ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ 'ਦਿਲ ਸੇ ਦਿਲ ਤੱਕ' 'ਚ ਜੈਸਮੀਨ ਦੇ ਕਿਰਦਾਰ ਨੂੰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Jasmin Bhasin Instagram Photoshoot Dil Se Dil Tak Tashan E Ishq Tv Actress

Edited By

Kapil Kumar

Kapil Kumar is News Editor at Jagbani.