ਮੁੰਬਈ (ਬਿਊਰੋ)— ਹਾਲੀਵੁੱਡ ਹਸੀਨਾ ਜੇਮਾ ਲੂਸੀ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਜੇਮਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਟਰਾਂਸਪੈਰੇਂਟ ਡਰੈੱਸ 'ਚ ਆਪਣੀ ਹੌਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਜੇਮਾ ਬੇਹੱਦ ਬੋਲਡ ਅੰਦਾਜ਼ 'ਚ ਦਿਖਾਈ ਦੇ ਰਹੀ ਹੈ।
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਜੇਮਾ ਕਈ ਵਾਰ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਪਾਰਟੀ 'ਚ ਜੇਮਾ ਆਪਣੀ ਟਾਈਟ ਡਰੈੱਸ ਦੀ ਵਜ੍ਹਾ ਕਰਕੇ ਖੂਬ ਚਰਚਾ 'ਚ ਰਹੀ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਹਨ।
ਹਾਲੀਵੁੱਡ ਦੀ ਮਸ਼ਹੂਰ ਮਾਡਲ ਜੇਮਾ ਸੋਸ਼ਲ ਮੀਡੀਆ ਪਲੇਟਫਾਰਟ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੇਮਾ ਦੀ ਇੰਸਟਾਗ੍ਰਾਮ 'ਤੇ ਕਾਫੀ ਫੈਨ ਫਾਲੋਇੰਗ ਹੈ। ਜੇਮਾ ਦੇ ਇੰਸਟਾਗ੍ਰਾਮ 'ਤੇ ਕਰੀਬ 637,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,040 ਪੋਸਟਾਂ ਸ਼ੇਅਰ ਕਰ ਚੁੱਕੀ ਹੈ।