ਵਾਸ਼ਿੰਗਟਨ (ਬਿਊਰੋ)— ਰਿਐਲਿਟੀ ਸਟਾਰ ਤੇ ਮਾਡਲ ਜੈਸੀਕਾ ਹਾਏਸ ਹਮੇਸ਼ਾ ਹੀ ਆਪਣੀ ਹੌਟਨੈੱਸ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜੈਸੀਕਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਜੈਸੀਕਾ ਸਮੁੰਦਰ ਕੰਢੇ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਉਸਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਦੱਸਣਯੋਗ ਹੈ ਕਿ ਜੈਸੀਕਾ ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਇਜ਼ਲੈਂਡ' 2105 'ਚ ਜੇਤੂ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਜੈਸੀਕਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੈਸੀਕਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 241.000 ਫਾਲੋਅਰਜ਼ ਹਨ।