FacebookTwitterg+Mail

Pics : ਮਾਂ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਜਿਮ ਦੇ ਬਾਹਰ ਦਿਖੀ ਜਾਹਨਵੀ

jhanvi kapoor
13 March, 2018 06:47:26 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਬੇਟੀ ਜਾਹਨਵੀ ਕਪੂਰ ਨੂੰ ਜਿਮ ਦੇ ਬਾਹਰ ਦੇਖਿਆ ਗਿਆ ਹੈ। ਇਹ ਤਸਵੀਰਾਂ ਉਦੋਂ ਲਈਆਂ ਗਈਆਂ ਹਨ ਜਦੋਂ ਜਿਮ ਕਰਨ ਤੋਂ ਬਾਅਦ ਘਰ ਵਾਪਸ ਪਰਤ ਰਹੀ ਸੀ।

Punjabi Bollywood Tadka
ਇਸ ਤੋਂ ਇਲਾਵਾ ਬੀਤੇ ਸੋਮਵਾਰ ਜਾਹਨਵੀ ਨੂੰ ਆਪਣੀ ਭੈਣ ਖੁਸ਼ੀ ਨਾਲ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਦਰਸਅਲ, ਇਹ ਦੋਵੇਂ ਆਪਣੀ ਮਾਂ ਸ਼੍ਰੀਦੇਵੀ ਦੀ ਪ੍ਰਾਥਨਾ ਸਭਾ 'ਚ ਸ਼ਾਮਿਲ ਹੋਣ ਲਈ ਚੇਨਈ ਪਹੁੰਚੀਆਂ ਸਨ। ਫਿਲਹਾਲ ਦੋਵੇਂ ਚੇਨਈ ਤੋਂ ਮੁੰਬਈ ਵਾਪਸੀ ਕਰ ਚੁੱਕੀਆਂ ਸਨ।

Punjabi Bollywood Tadka
ਦੱਸਣਯੋਗ ਹੈ ਕਿ ਜਾਹਨਵੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਧੜਕ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸ਼ਾਹਿਦ ਕਪੂਰ ਦਾ ਭਰਾ ਈਸ਼ਾਨ ਖੱਟਰ ਨਜ਼ਰ ਆਵੇਗਾ। ਇਸ ਤੋਂ ਇਲਾਵਾ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਹੇਠ ਇਸ ਫਿਲਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

Punjabi Bollywood TadkaPunjabi Bollywood Tadka


Tags: Jhanvi Kapoor Gym Sridevi Dhadak Ishaan Khattar Bollywood Actress

Edited By

Kapil Kumar

Kapil Kumar is News Editor at Jagbani.