FacebookTwitterg+Mail

ਖਾਸ ਤਰੀਕੇ ਨਾਲ ਸ਼ਿੰਗਾਰਿਆ ਗਿਆ ਹੈ ਕਪਿਲ ਦੇ ਵਿਆਹ ਦਾ ਕਾਰਡ

kapil sharma and ginni chatrath
01 December, 2018 02:23:52 PM

ਜਲੰਧਰ (ਬਿਊਰੋ)— ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ 12 ਦਸੰਬਰ ਨੂੰ ਆਪਣੀ ਪ੍ਰੇਮਿਕਾ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਇਸ ਦੌਰਾਨ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਦੇ ਵਿਆਹ ਦਾ ਕਾਰਡ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਕਪਿਲ ਸ਼ਰਮਾ ਨੇ ਆਪਣੇ ਸ਼ੋਅ ਦਾ ਪ੍ਰੋਮੋ ਵੀ ਰਿਲੀਜ਼ ਕੀਤਾ ਸੀ।

Punjabi Bollywood Tadka

ਇੰਨਾਂ ਹੀ ਨਹੀਂ ਕਪਿਲ ਸ਼ਰਮਾ ਨੇ ਆਪਣੀ ਲਵਸਟੋਰੀ ਵੀ ਲੋਕਾਂ ਨਾਲ ਸ਼ੇਅਰ ਕੀਤੀ ਸੀ। ਦੱਸ ਦੇਈਏ ਕਿ ਵਿਆਹ ਦੇ ਕਾਰਡ ਦੀ ਗੱਲ ਕੀਤੀ ਜਾਵੇ ਤਾਂ ਇਸ ਕਾਰਡ 'ਤੇ ਕਪਿਲ ਸ਼ਰਮਾ ਨੇ ਆਪਣੇ ਨਾਲ ਜੁੜੇ ਲੋਕਾਂ ਨੂੰ ਖਾਸ ਥਾਂ ਦਿੱਤੀ ਹੈ। ਇਸ ਕਾਰਡ 'ਤੇ ਵਿਆਹ ਦੀ ਤਾਰੀਕ ਵੀ ਹੈ।

Punjabi Bollywood Tadka
ਦੱਸਣਯੋਗ ਹੈ ਕਿ ਦੀਪਿਕਾ ਪਾਦੂਕੋਣ-ਰਣਵੀਰ ਸਿੰਘ ਅਤੇ ਪ੍ਰਿਯੰਕਾ ਚੋਪੜਾ-ਨਿੱਕ ਜੋਨਸ ਤੋਂ ਬਾਅਦ ਵਿਆਹ ਦਾ ਅਗਲਾ ਨੰਬਰ ਕਮੇਡੀਅਨ ਕਪਿਲ ਸ਼ਰਮਾ ਦਾ ਹੈ। ਜੀ ਹਾਂ, ਕਪਿਲ ਸ਼ਰਮਾ ਪ੍ਰੇਮਿਕਾ ਨਾਲ ਗਿੰਨੀ ਚਤਰਥ 12 ਦਸੰਬਰ ਨੂੰ ਵਿਆਹ ਕਰਨ ਜਾ ਰਹੇ ਹਨ।
Punjabi Bollywood Tadka


Tags: Kapil Sharma Ginni Chatrath Wedding The Kapil Sharma Show TV Celebrity

Edited By

Sunita

Sunita is News Editor at Jagbani.