FacebookTwitterg+Mail

ਭੈਣ ਕਰਿਸ਼ਮਾ ਦੇ ਦਫਤਰ ਦੇ ਬਾਹਰ ਸਟਾਈਲਿਸ਼ ਲੁੱਕ 'ਚ ਨਜ਼ਰ ਆਈ ਕਰੀਨਾ ਕਪੂਰ

kareena kapoor khan and karisma kapoor
20 September, 2018 04:38:27 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਅਕਸਰ ਹੀ ਆਪਣੀਆਂ ਹੌਟ ਤਸਵੀਰਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਕਰੀਨਾ ਨੂੰ ਆਪਣੀ ਭੈਣ ਕਰਿਸ਼ਮਾ ਕਪੂਰ ਦੇ ਦਫਤਰ ਦੇ ਬਾਹਰ ਦੇਖਿਆ ਗਿਆ। ਇਸ ਦੌਰਾਨ ਕਰੀਨਾ ਕਪੂਰ ਨੇ ਵ੍ਹਾਈਟ ਕਲਰ ਦੀ ਆਫ ਸ਼ੋਲਡਰ ਡਰੈੱਸ ਪਾਈ ਸੀ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਹੈ।

Punjabi Bollywood Tadka

ਉਸ ਨੇ ਵਾਲਾਂ ਨੂੰ ਬੰਨ੍ਹਿਆ ਹੋਇਆ ਸੀ ਅਤੇ ਕਾਫੀ ਗਲੈਮਰਸ ਲੁੱਕ 'ਚ ਕਾਫੀ ਪੋਜ਼ ਦਿੱਤੇ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka

ਫੈਨਜ਼ ਵਲੋਂ ਕਰੀਨਾ ਦਾ ਗਲੈਮਰਸ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

Punjabi Bollywood Tadka
ਦੱਸਣਯੋਗ ਹੈ ਕਿ ਕਰੀਨਾ ਕਪੂਰ ਨੇ ਨੰਨ੍ਹੇ ਤੈਮੂਰ ਅਲੀ ਖਾਨ ਦੇ ਜਨਮ ਤੋਂ ਬਾਅਦ 'ਵੀਰੇ ਦੀ ਵੈਡਿੰਗ' ਫਿਲਮ ਨਾਲ ਬਾਲੀਵੁੱਡ 'ਚ ਕਮਬੈਕ ਕੀਤਾ ਸੀ।

Punjabi Bollywood Tadka

ਦੱਸ ਦੇਈਏ ਕਿ ਕਰੀਨਾ ਜਲਦ ਹੀ ਅਕਸ਼ੈ ਕੁਮਾਰ ਨਾਲ 'ਗੁੱਡ ਨਿਊਜ਼' 'ਚ ਨਜ਼ਰ ਆਉਣ ਵਾਲੀ ਹੈ।

Punjabi Bollywood Tadka

Punjabi Bollywood Tadka


Tags: Kareena Kapoor KhanInstagramKarisma KapoorVeere Di WeddingAkshay KumarGood NewsBollywood Celebrity

Edited By

Sunita

Sunita is News Editor at Jagbani.