FacebookTwitterg+Mail

Pics : ਸੋਸ਼ਲ ਮੀਡੀਆ 'ਤੇ ਛਾਇਆ ਇਸ ਅਦਾਕਾਰਾ ਦਾ ਹੌਟ ਅੰਦਾਜ਼

karishma sharma
07 September, 2017 01:21:10 PM

ਮੁੰਬਈ— ਟੀ. ਵੀ. ਦੇ ਮਸ਼ਹੂਰ ਸੀਰੀਅਲ 'ਯੇ ਹੈ ਮੁਹੱਬਤੇਂ' 'ਚ 'ਰੈਨਾ' ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਕ੍ਰਿਸ਼ਮਾ ਸ਼ਰਮਾ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ।  ਹਾਲ ਹੀ 'ਚ ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਸੋਸ਼ਲ ਮੀਡੀਆ 'ਤੇ ਕਾਫੀ ਛਾਈਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਕ੍ਰਿਸ਼ਮਾ ਬੇਹੱਦ ਹੌਟ ਅਤੇ ਖੂਬਸੂਰਤ ਦਿਖਾਈ ਦੇ ਰਹੀ ਹੈ।

Punjabi Bollywood Tadka
ਬੀਤੇ ਦਿਨੀਂ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਸਨ ਜਿਨ੍ਹਾਂ 'ਚ ਕ੍ਰਿਸ਼ਮਾ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਸੀ। ਦਰਸਅਲ ਕ੍ਰਿਸ਼ਮਾ ਨੇ ਇਕ ਫੋਟੋਸ਼ੂਟ ਕਰਵਾਇਆ ਸੀ।

Punjabi Bollywood Tadka

ਕ੍ਰਿਸ਼ਮਾ ਆਪਣੇ ਕਰੀਅਰ ਦੌਰਾਨ ਕਈ ਮਸ਼ਹੂਰ ਟੀ. ਵੀ. ਸ਼ੋਅਜ਼ ਦਾ ਹਿੱਸਾ ਵੀ ਰਹਿ ਚੁੱਕੀ ਹੈ। ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇਂ' ਅਤੇ 'ਪਵਿੱਤਰ ਰਿਸ਼ਤਾ' ਵਰਗੇ ਸ਼ੋਅਜ਼ 'ਚ ਕ੍ਰਿਸ਼ਮਾ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

Punjabi Bollywood TadkaPunjabi Bollywood Tadka


Tags: Karishma Sharma Instagram Hot Pics TV Celebrity Photoshoot ਕਰਿਸ਼ਮਾ ਸ਼ਰਮਾ ਇੰਸਟਾਗ੍ਰਾਮ