FacebookTwitterg+Mail

ਪੂਲ ਕੰਢੇ ਮਸਤੀ ਕਰਦੀ ਦਿਖੀ 'ਰਾਗਿਨੀ MMS' ਦੀ ਬੋਲਡ ਅਭਿਨੇਤਰੀ ਕਰਿਸ਼ਮਾ, ਤਸਵੀਰਾਂ ਵਾਇਰਲ

karishma sharma
24 November, 2017 02:11:51 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਸ਼ਰਮਾ ਅਕਸਰ ਆਪਣੀ ਹੌਟਨੈੱਸ ਕਰਕੇ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕਰਿਸ਼ਮਾ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਹ ਬਿਕਨੀ ਪਹਿਣੇ ਪੂਲ ਕੰਢੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇ' 'ਚ ਰੈਨਾ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਕਰਿਸ਼ਮਾ ਸ਼ਰਮਾ ਦੀਆਂ ਹੌਟ ਤਸਵੀਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka
ਇਸ ਤੋਂ ਇਲਾਵਾ ਬੀਤੇ ਦਿਨੀਂ ਕਰਿਸ਼ਮਾ ਆਪਣੇ ਫੋਟੋਸ਼ੂਟ ਦੀਆਂ ਤਸਵੀਰਾਂ ਕਰਕੇ ਖੂਬ ਚਰਚਾ 'ਚ ਰਹੀ ਸੀ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਕਰਿਸ਼ਮਾ ਟੀ. ਵੀ. ਤੋਂ ਇਲਾਵਾ ALT ਬਾਲਾਜੀ ਦੀ ਵੈੱਬ ਸੀਰੀਜ਼ 'ਰਾਗਿਨੀ ਐੱਮ. ਐੱਮ. ਐੱਸ. ਰਿਟਰਨਜ਼' ਦਾ ਹਿੱਸਾ ਹੈ। ਇਸ ਵੈੱਬ 'ਚ ਸੀਰੀਜ਼ 'ਚ ਉਸਦਾ ਹੌਟ ਅੰਦਾਜ਼ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕਰਿਸ਼ਮਾ ਸੋਨੀ ਟੀ. ਵੀ., ਜੀ ਟੀ. ਵੀ. ਅਤੇ ਸਟਾਰ ਪਲੱਸ ਦੇ ਕਈ ਸ਼ੋਅਜ਼ 'ਚ ਕੰਮ ਕਰ ਚੁੱਕੀ ਹੈ। ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' 'ਚ ਕਰਿਸ਼ਮਾ ਦੇ ਕਿਰਦਾਰ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।

Punjabi Bollywood TadkaPunjabi Bollywood TadkaPunjabi Bollywood Tadka


Tags: Karishma Sharma Instagram Swimming pool Ragini MMS Returns Bollywood Actress