FacebookTwitterg+Mail

Pics : ਬੇਹੱਦ ਬੋਲਡ ਅੰਦਾਜ਼ 'ਚ ਨਜ਼ਰ ਆਈ 'ਰਾਗਿਨੀ MMS ' ਦੀ ਅਭਿਨੇਤਰੀ ਕਰਿਸ਼ਮਾ ਸ਼ਰਮਾ

karishma sharma
07 December, 2017 02:30:20 PM

ਮੁੰਬਈ (ਬਿਊਰੋ)— ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇਂ' 'ਚ ਰੈਨਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਕਰਿਸ਼ਮਾ ਸ਼ਰਮਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਦੀ ਵਜ੍ਹਾ ਕਰਕੇ ਕਾਫੀ ਚਰਚਾ 'ਚ ਹੈ। ਕਰਿਸ਼ਮਾ ਦੇ ਹੌਟ ਫੋਟੋਸ਼ੂਟ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ ਜਿਸ 'ਚ ਉਸਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਬੀਤੇ ਦਿਨੀਂ ਕਰਿਸ਼ਮਾ ਦੀਆਂ ਅਜਿਹੀਆਂ ਹੀ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ 'ਚ ਉਹ ਬਿਕਨੀ ਪਹਿਣੇ ਪੂਲ ਕੰਢੇ ਮਸਤੀ ਕਰਦੀ ਦਿਖਾਈ ਦਿੱਤੀ। ਕਰਿਸ਼ਮਾ ਟੀ. ਵੀ. ਤੋਂ ਇਲਾਵਾ ALT ਬਾਲਾਜੀ ਦੀ ਵੈੱਬ ਸੀਰੀਜ਼ 'ਰਾਗਿਨੀ ਐੱਮ. ਐੱਮ. ਐੱਸ. ਰਿਟਰਨਜ਼' ਦਾ ਹਿੱਸਾ ਹੈ। ਇਸ ਵੈੱਬ ਸੀਰੀਜ਼ 'ਚ ਉਸਦਾ ਹੌਟ ਅੰਦਾਜ਼ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka
ਦੱਸਣਯੋਗ ਹੈ ਕਿ ਕਰਿਸ਼ਮਾ ਸੋਨੀ ਟੀ. ਵੀ., ਜੀ ਟੀ. ਵੀ. ਅਤੇ ਸਟਾਰ ਪਲੱਸ ਦੇ ਕਈ ਸ਼ੋਅਜ਼ 'ਚ ਕੰਮ ਕਰ ਚੁੱਕੀ ਹੈ। ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' 'ਚ ਕਰਿਸ਼ਮਾ ਦੇ ਕਿਰਦਾਰ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।

Punjabi Bollywood TadkaPunjabi Bollywood TadkaPunjabi Bollywood Tadka


Tags: Karishma Sharma Instagram Photoshoot Ragini MMS Returns Ye Hai Mohabatein TV Actress