FacebookTwitterg+Mail

Pics : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕਰਿਸ਼ਮਾ ਸ਼ਰਮਾ ਦਾ ਬੋਲਡ ਲੁੱਕ

karishma sharma
20 October, 2018 12:13:12 PM

ਮੁੰਬਈ (ਬਿਊਰੋ)— ਬਾਲਾਜੀ ਪ੍ਰੋਡਕਸ਼ਨ ਦੇ ਬੈਨਰ ਤਲੇ ਬਣੀ ਵੈੱਬ ਸੀਰੀਜ਼ 'ਰਾਗਿਨੀ MMS ਰਿਟਰਨਸ' 'ਚ ਬੋਲਡ 'ਰਾਗਿਨੀ' ਦਾ ਕਿਰਦਾਰ ਨਿਭਾਉਣ ਵਾਲੀ ਕਰਿਸ਼ਮਾ ਸ਼ਰਮਾ ਨੇ ਇਕ ਬੋਲਡ ਫੋਟੋਸ਼ੂਟ ਕਰਾਇਆ ਹੈ। 'ਰਾਗਿਨੀ MMS ਰਿਟਰਨਸ' ਦੀ ਅਦਾਕਾਰਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ।

Punjabi Bollywood Tadka

ਉਸ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਤਸਵੀਰਾਂ 'ਚ ਕਰਿਸ਼ਮਾ ਗੋਲਡਨ ਆਊਟਫਿੱਟ 'ਚ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। 

Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਸ਼ਰਮਾ ਇਸ ਤੋਂ ਪਹਿਲਾਂ ਵੀ ਕਈ ਵਾਰ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।

Punjabi Bollywood Tadka

ਉਹ ਹਮੇਸ਼ਾ ਹੀ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Karishma Sharma Photoshoot Pavitra Rishta Ye Hai Mohabbatein Ragini MMS Returns Pyaar Ka Punchnama 2 Hotel Milan

Edited By

Sunita

Sunita is News Editor at Jagbani.