FacebookTwitterg+Mail

ਸੋਸ਼ਲ ਮੀਡੀਆ ਛਾਇਆ ਕਰਿਸ਼ਮਾ ਸ਼ਰਮਾ ਦਾ ਖੂਬਸੂਰਤ ਲੁੱਕ

karishma sharma photoshoot
26 April, 2019 11:01:26 AM

ਮੁੰਬਈ (ਬਿਊਰੋ)— ਬਾਲਾਜੀ ਪ੍ਰੋਡਕਸ਼ਨ ਦੇ ਬੈਨਰ ਤਲੇ ਬਣੀ ਵੈੱਬ ਸੀਰੀਜ਼ 'ਰਾਗਿਨੀ MMS ਰਿਟਰਨਸ' 'ਚ ਬੋਲਡ 'ਰਾਗਿਨੀ' ਦਾ ਕਿਰਦਾਰ ਨਿਭਾਉਣ ਵਾਲੀ ਕਰਿਸ਼ਮਾ ਸ਼ਰਮਾ ਨੇ ਇਕ ਹੌਟ ਫੋਟੋਸ਼ੂਟ ਕਰਾਇਆ ਹੈ। 'ਰਾਗਿਨੀ MMS ਰਿਟਰਨਸ' ਦੀ ਅਦਾਕਾਰਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ।
Punjabi Bollywood Tadka
ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।

Punjabi Bollywood Tadka
ਉਸ ਦੀਆਂ ਇਹ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਤਸਵੀਰਾਂ 'ਚ ਕਰਿਸ਼ਮਾ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਸ਼ਰਮਾ ਇਸ ਤੋਂ ਪਹਿਲਾਂ ਵੀ ਕਈ ਵਾਰ ਹੌਟ ਫੋਟੋਸ਼ੂਟ ਕਰਵਾ ਚੁੱਕੀ ਹੈ।
Punjabi Bollywood Tadka
ਉਹ ਹਮੇਸ਼ਾ ਹੀ ਆਪਣੇ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ।
Punjabi Bollywood Tadka

Punjabi Bollywood Tadka


Tags: Karishma Sharma PhotoshootPavitra RishtaRagini MMS ReturnsBollywood Celebrity News in Punjabiਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.