FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਗਲੈਮਰਸ ਲੁੱਕ

karishma tanna
07 January, 2019 11:52:43 AM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਦਾਕਾਰਾ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।Punjabi Bollywood Tadka
ਇਸ ਵਾਰ ਕਰਿਸ਼ਮਾ ਕਾਫੀ ਗਲੈਮਰਸ ਦਿਖਾਈ ਦੇ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।Punjabi Bollywood Tadka
ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ। ਉਨ੍ਹਾਂ ਦੀਆਂ ਇਹ ਤਸਵੀਰਾਂ ਫੈਨਜ਼ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।Punjabi Bollywood Tadka
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ। Punjabi Bollywood Tadkaਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka


Tags: Karishma TannaInstagramQayamat Ki RaatPhotoshootTv Actress

About The Author

manju bala

manju bala is content editor at Punjab Kesari