FacebookTwitterg+Mail

PICS : ਹੌਟ ਤੇ ਖੂਬਸੂਰਤ ਲੁੱਕ 'ਚ ਕਰਿਸ਼ਮਾ ਤੰਨਾ ਮੁੜ ਛਾਈ ਸੁਰਖੀਆਂ 'ਚ

karishma tanna
03 February, 2019 02:49:41 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਕਿਸੇ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।Punjabi Bollywood Tadka
ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।Punjabi Bollywood Tadka
ਉਨ੍ਹਾਂ ਦੀਆਂ ਇਹ ਤਸਵੀਰਾਂ ਫੈਨਜ਼ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।Punjabi Bollywood Tadka
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।Punjabi Bollywood Tadka
ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।
Punjabi Bollywood Tadka


Tags: Karishma TannaInstagramQayamat Ki RaatTv Actress

About The Author

manju bala

manju bala is content editor at Punjab Kesari